ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਦੇ ਸੁਤੰਤਰਤਾ ਦਿਵਸ ਦੇ ਭਾਸ਼ਣ ਵਿੱਚ ਸ਼ਾਮਲ ਕਰਨ ਲਈ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰੋ
प्रविष्टि तिथि:
30 JUL 2021 11:06AM by PIB Chandigarh
ਮਾਈਗੌਵ (@mygovindia) ਨੇ ਲੋਕਾਂ ਤੋਂ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਮੰਗੇ ਹਨ, ਜਿਨ੍ਹਾਂ ਨੂੰ ਇਸ ਵਾਰ ਦੇ ਸੁਤੰਤਰਤਾ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਵਿੱਚ ਸ਼ਾਮਲ ਕੀਤਾ ਜਾ ਸਕੇ।
ਪ੍ਰਧਾਨ ਮੰਤਰੀ ਦਫ਼ਤਰ ਨੇ ਮਾਈਗੌਵ ਦੀ ਪੋਸਟ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਹੈ,
“ਲਾਲ ਕਿਲੇ ਦੀ ਫ਼ਸੀਲ ਤੋਂ ਤੁਹਾਡੇ ਵਿਚਾਰ ਅਤੇ ਸੁਝਾਅ ਗੁੰਜਾਏਮਾਨ ਹੋਣਗੇ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਦੇ 15 ਅਗਸਤ ਦੇ ਭਾਸ਼ਣ ਵਿੱਚ ਸ਼ਾਮਲ ਕਰਨ ਦੇ ਲਈ ਤੁਹਾਡੇ ਕੀ ਵਿਚਾਰ ਅਤੇ ਸੁਝਾਅ ਹਨ? ਆਪਣੇ ਵਿਚਾਰ-ਸੁਝਾਅ @mygovindia ‘ਤੇ ਸਾਂਝੇ ਕਰੋ।”
https://twitter.com/PMOIndia/status/1420946233020067841
****
ਡੀਐੱਸ
(रिलीज़ आईडी: 1740651)
आगंतुक पटल : 222
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam