ਵਣਜ ਤੇ ਉਦਯੋਗ ਮੰਤਰਾਲਾ
ਡੀ ਪੀ ਆਈ ਟੀ ਟੀ ਦੁਆਰਾ ਮਾਨਤਾ ਪ੍ਰਾਪਤ ਸਟਾਰਟਅੱਪਸ ਵੱਲੋਂ ਕੁੱਲ 5,27,517 ਨੌਕਰੀਆਂ ਪੈਦਾ ਕੀਤੀਆਂ ਗਈਆਂ
Posted On:
30 JUL 2021 4:14PM by PIB Chandigarh
ਡੀ ਪੀ ਆਈ ਟੀ ਟੀ ਦੁਆਰਾ ਮਾਨਤਾ ਪ੍ਰਾਪਤ ਸਟਾਰਟਅੱਪਸ ਵੱਲੋਂ ਰਿਪੋਰਟ ਅਨੁਸਾਰ ਦੇਸ਼ ਵਿੱਚ ਪਿਛਲੇ 3 ਸਾਲਾਂ ਦੌਰਾਨ ਪੈਦਾ ਕੀਤੀਆਂ ਗਈਆਂ ਨੌਕਰੀਆਂ ਦੀ ਗਿਣਤੀ ਹੇਠਾਂ ਦਿੱਤੀ ਗਈ ਹੈ ।
Year
|
Jobs Reported by Recognized Startups
(as of 21st July 2021)
|
2018
|
95825
|
2019
|
144682
|
2020
|
171930
|
2021
(till 21st July)
|
115080
|
Total
|
527517
|
ਇਹ ਜਾਣਕਾਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੇ ਅੱਜ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ ਹੈ ।
********
ਡੀ ਜੇ ਐੱਨ / ਐੱਮ ਐੱਸ
(Release ID: 1740849)
Visitor Counter : 122