ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -196 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ 46 ਕਰੋੜ ਦਾ ਮਹੱਤਵਪੂਰਣ ਮੀਲਪੱਥਰ ਪ੍ਰਾਪਤ ਕੀਤਾ

ਅੱਜ ਸ਼ਾਮ 7 ਵਜੇ ਤਕ 44.38 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 16 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 30 JUL 2021 8:08PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਕੋਵਿਡ ਟੀਕਾਕਰਣ ਕਵਰੇਜ 46  ਕਰੋੜ (46,06,56,534) ਦੇ ਮਹੱਤਵਪੂਰਣ ਮੀਲਪੱਥਰ  ਤੋਂ ਪਾਰ 

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ 

ਦੀ ਸ਼ੁਰੂਆਤ ਹੋਈ ਹੈ । ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 44.38 ਲੱਖ (44,38,901)

ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। 

 

 

18-44 ਸਾਲ ਉਮਰ ਸਮੂਹ ਦੇ 20,96,446 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 3,41,500 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 15,17,27,430 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 80,31,011 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ।

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

 

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

93312

292

2

ਆਂਧਰ ਪ੍ਰਦੇਸ਼

3472935

187518

3

ਅਰੁਣਾਚਲ ਪ੍ਰਦੇਸ਼

360779

829

4

ਅਸਾਮ

4392350

166612

5

ਬਿਹਾਰ

9842406

350992

6

ਚੰਡੀਗੜ੍ਹ

316689

4481

7

ਛੱਤੀਸਗੜ੍ਹ

3751901

136105

8

ਦਾਦਰ ਅਤੇ ਨਗਰ ਹਵੇਲੀ

244831

242

9

ਦਮਨ ਅਤੇ ਦਿਊ

167460

938

10

ਦਿੱਲੀ

3637556

308666

11

ਗੋਆ

512321

14567

12

ਗੁਜਰਾਤ

11008896

533486

13

ਹਰਿਆਣਾ

4483986

316959

14

ਹਿਮਾਚਲ ਪ੍ਰਦੇਸ਼

1555992

5176

15

ਜੰਮੂ ਅਤੇ ਕਸ਼ਮੀਰ

1510670

62546

16

ਝਾਰਖੰਡ

3638453

164397

17

ਕਰਨਾਟਕ

10014695

465516

18

ਕੇਰਲ

3669752

304465

19

ਲੱਦਾਖ

88691

63

20

ਲਕਸ਼ਦਵੀਪ

25050

177

21

ਮੱਧ ਪ੍ਰਦੇਸ਼

14513831

676079

22

ਮਹਾਰਾਸ਼ਟਰ

11427013

603389

23

ਮਨੀਪੁਰ

547407

2787

24

ਮੇਘਾਲਿਆ

457085

961

25

ਮਿਜ਼ੋਰਮ

356363

1532

26

ਨਾਗਾਲੈਂਡ

353257

942

27

ਓਡੀਸ਼ਾ

4931428

394170

28

ਪੁਡੂਚੇਰੀ

261490

2569

29

ਪੰਜਾਬ

2513482

110971

30

ਰਾਜਸਥਾਨ

10453541

767862

31

ਸਿੱਕਮ

303253

444

32

ਤਾਮਿਲਨਾਡੂ

8858766

516645

33

ਤੇਲੰਗਾਨਾ

5203349

560633

34

ਤ੍ਰਿਪੁਰਾ

1141559

22152

35

ਉੱਤਰ ਪ੍ਰਦੇਸ਼

18748317

771122

36

ਉਤਰਾਖੰਡ

2012267

50366

37

ਪੱਛਮੀ ਬੰਗਾਲ

6856297

524360

 

ਕੁੱਲ

151727430

8031011

 

 

ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

46,06,56,534 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ।

 

 

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10301938

17931495

151727430

104303751

74867229

359131843

ਦੂਜੀ ਖੁਰਾਕ

7819129

11243047

8031011

38348541

36082963

101524691

 

 

 

 

ਟੀਕਾਕਰਣ ਮੁਹਿੰਮ ਦੇ 196 ਵੇਂ ਦਿਨ (30 ਜੁਲਾਈ 2021 ਤੱਕ) ਕੁੱਲ 44,38,901 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 28,53,700 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 15,85,201 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ।ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ।

 

ਤਾਰੀਖ: 30 ਜੁਲਾਈ 2021 (196 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

3011

7900

2096446

517517

228826

2853700

ਦੂਜੀ ਖੁਰਾਕ

23042

83829

341500

731500

405330

1585201

 

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐਮ.ਵੀ.



(Release ID: 1740931) Visitor Counter : 133


Read this release in: English , Urdu , Hindi