ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -199 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 47.78 ਕਰੋੜ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 53.67 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 16.92 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 02 AUG 2021 8:08PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਕੋਵਿਡ ਟੀਕਾਕਰਣ ਕਵਰੇਜ 47.78  ਕਰੋੜ (47,78,00,587)  ਤੋਂ ਪਾਰ 

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਨ ਕੋਵਿਡ 19 ਟੀਕਾਕਰਣ ਦੇ ਪੜਾਅ 

ਦੀ ਸ਼ੁਰੂਆਤ ਹੋਈ ਹੈ । ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 53.67 ਲੱਖ (53,67,190)

ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ।

 

 

 

 

 

18-44 ਸਾਲ ਉਮਰ ਸਮੂਹ ਦੇ 27,76,234 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 4,82,253 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 15,99,07,360 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 93,86,280 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ।

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

95258

429

2

ਆਂਧਰ ਪ੍ਰਦੇਸ਼

3682462

220743

3

ਅਰੁਣਾਚਲ ਪ੍ਰਦੇਸ਼

366725

922

4

ਅਸਾਮ

4738390

171379

5

ਬਿਹਾਰ

10369567

395315

6

ਚੰਡੀਗੜ੍ਹ

333268

5822

7

ਛੱਤੀਸਗੜ੍ਹ

3844336

160487

8

ਦਾਦਰ ਅਤੇ ਨਗਰ ਹਵੇਲੀ

250933

287

9

ਦਮਨ ਅਤੇ ਦਿਊ

170018

1041

10

ਦਿੱਲੀ

3728705

366540

11

ਗੋਆ

525226

15371

12

ਗੁਜਰਾਤ

11427059

717046

13

ਹਰਿਆਣਾ

4709451

379642

14

ਹਿਮਾਚਲ ਪ੍ਰਦੇਸ਼

1637897

5775

15

ਜੰਮੂ ਅਤੇ ਕਸ਼ਮੀਰ

1606581

68706

16

ਝਾਰਖੰਡ

3810186

201356

17

ਕਰਨਾਟਕ

10654004

584066

18

ਕੇਰਲ

4098296

328347

19

ਲੱਦਾਖ

89036

94

20

ਲਕਸ਼ਦਵੀਪ

25156

211

21

ਮੱਧ ਪ੍ਰਦੇਸ਼

15643449

767212

22

ਮਹਾਰਾਸ਼ਟਰ

11995390

711829

23

ਮਨੀਪੁਰ

563601

3217

24

ਮੇਘਾਲਿਆ

470412

1061

25

ਮਿਜ਼ੋਰਮ

358632

1579

26

ਨਾਗਾਲੈਂਡ

357701

1096

27

ਓਡੀਸ਼ਾ

5163315

420952

28

ਪੁਡੂਚੇਰੀ

268785

2809

29

ਪੰਜਾਬ

2630529

135109

30

ਰਾਜਸਥਾਨ

10965792

984737

31

ਸਿੱਕਮ

305801

518

32

ਤਾਮਿਲਨਾਡੂ

9339578

612980

33

ਤੇਲੰਗਾਨਾ

5320122

618251

34

ਤ੍ਰਿਪੁਰਾ

1168350

23419

35

ਉੱਤਰ ਪ੍ਰਦੇਸ਼

19545174

835201

36

ਉਤਰਾਖੰਡ

2175932

58546

37

ਪੱਛਮੀ ਬੰਗਾਲ

7472243

584185

 

ਕੁੱਲ

159907360

9386280

 

 

ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

47,78,00,587 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ।

 

 

 

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10314619

17992029

159907360

107346432

76468592

372029032

ਦੂਜੀ ਖੁਰਾਕ

7877069

11430896

9386280

40045880

37031430

105771555

 

 

 

ਟੀਕਾਕਰਣ ਮੁਹਿੰਮ ਦੇ 199 ਵੇਂ ਦਿਨ (2 ਅਗਸਤ, 2021 ਤੱਕ) ਕੁੱਲ 53,67,190 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 38,77,035 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 14,90,155 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ।

 

 

 

ਤਾਰੀਖ: 2 ਅਗਸਤ, 2021 (199 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

3023

12352

2776234

763308

322118

3877035

ਦੂਜੀ ਖੁਰਾਕ

19160

62008

482253

593593

333141

1490155

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।

 

 

************

 

ਐਮ.ਵੀ.


(Release ID: 1741718) Visitor Counter : 228


Read this release in: English , Hindi , Telugu