ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -200 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 48 ਕਰੋੜ ਦੇ ਮਹੱਤਵਪੂਰਣ ਮੀਲਪੱਥਰ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ ਉਤਰ ਪ੍ਰਦੇਸ਼ ਵਿੱਚ ਰਿਕਾਰਡ 22 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਅੱਜ ਸ਼ਾਮ 7 ਵਜੇ ਤਕ 51.51 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 17.33 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 03 AUG 2021 8:19PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਕੋਵਿਡ ਟੀਕਾਕਰਣ ਕਵਰੇਜ 48  ਕਰੋੜ (48,41,81,676) ਦੇ ਮਹੱਤਵਪੂਰਣ ਮੀਲਪੱਥਰ  ਤੋਂ ਪਾਰ 

ਪਹੁੰਚ ਗਈ ਹੈ। ਨਾਲ ਹੀਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਦੇ ਅਨੁਸਾਰਉਤਰ ਪ੍ਰਦੇਸ਼ ਨੇ ਅੱਜ

22 ਲੱਖ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ   21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 

ਟੀਕਾਕਰਣ ਦੇ ਪੜਾਅ ਦੀ ਸ਼ੁਰੂਆਤ ਹੋਈ ਹੈ  ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 

51.51 ਲੱਖ (51,51,891) ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। 

 

 

 

 

 

18-44 ਸਾਲ ਉਮਰ ਸਮੂਹ ਦੇ 29,43,889 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 3,87,076 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 16,34,85,422 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 98,23,204 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼ਮਹਾਰਾਸ਼ਟਰਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮਛੱਤੀਸਗੜਦਿੱਲੀਹਰਿਆਣਾਝਾਰਖੰਡਕੇਰਲਤੇਲੰਗਾਨਾਹਿਮਾਚਲ ਪ੍ਰਦੇਸ਼,

ਓਡੀਸ਼ਾਪੰਜਾਬਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ

 

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

95944

460

2

ਆਂਧਰ ਪ੍ਰਦੇਸ਼

3732391

232218

3

ਅਰੁਣਾਚਲ ਪ੍ਰਦੇਸ਼

368674

959

4

ਅਸਾਮ

4932245

174221

5

ਬਿਹਾਰ

10427204

414987

6

ਚੰਡੀਗੜ੍ਹ

338143

6197

7

ਛੱਤੀਸਗੜ੍ਹ

3861040

173141

8

ਦਾਦਰ ਅਤੇ ਨਗਰ ਹਵੇਲੀ

253022

311

9

ਦਮਨ ਅਤੇ ਦਿਊ

171240

1050

10

ਦਿੱਲੀ

3769291

389753

11

ਗੋਆ

528446

15679

12

ਗੁਜਰਾਤ

11613024

748025

13

ਹਰਿਆਣਾ

4795502

405001

14

ਹਿਮਾਚਲ ਪ੍ਰਦੇਸ਼

1670672

5966

15

ਜੰਮੂ ਅਤੇ ਕਸ਼ਮੀਰ

1640344

71144

16

ਝਾਰਖੰਡ

3853080

216078

17

ਕਰਨਾਟਕ

10841651

618014

18

ਕੇਰਲ

4238599

336234

19

ਲੱਦਾਖ

89155

105

20

ਲਕਸ਼ਦਵੀਪ

25186

213

21

ਮੱਧ ਪ੍ਰਦੇਸ਼

15783337

772865

22

ਮਹਾਰਾਸ਼ਟਰ

12107513

745733

23

ਮਨੀਪੁਰ

567922

3365

24

ਮੇਘਾਲਿਆ

476965

1117

25

ਮਿਜ਼ੋਰਮ

359419

1611

26

ਨਾਗਾਲੈਂਡ

359365

1158

27

ਓਡੀਸ਼ਾ

5302835

433654

28

ਪੁਡੂਚੇਰੀ

270817

2899

29

ਪੰਜਾਬ

2659017

145823

30

ਰਾਜਸਥਾਨ

11135658

1051286

31

ਸਿੱਕਮ

306427

568

32

ਤਾਮਿਲਨਾਡੂ

9495275

638449

33

ਤੇਲੰਗਾਨਾ

5351372

633533

34

ਤ੍ਰਿਪੁਰਾ

1172657

23973

35

ਉੱਤਰ ਪ੍ਰਦੇਸ਼

20937687

881259

36

ਉਤਰਾਖੰਡ

2222849

65706

37

ਪੱਛਮੀ ਬੰਗਾਲ

7731454

610449

 

ਕੁੱਲ

163485422

9823204

 

 

ਹੇਠਾਂ ਲਿਖੇ ਅਨੁਸਾਰਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

48,41,81,676 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10317926

18002892

163485422

108353805

76938546

377098591

ਦੂਜੀ ਖੁਰਾਕ

7898530

11485192

9823204

40555004

37321155

107083085

 

 

 

ਟੀਕਾਕਰਣ ਮੁਹਿੰਮ ਦੇ 200 ਵੇਂ ਦਿਨ ( 3 ਅਗਸਤ, 2021 ਤੱਕਕੁੱਲ 51,51,891 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 40,41,132 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 11,10,759 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ

 

 

 

 

ਤਾਰੀਖਅਗਸਤ, 2021 (200 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

2169

6438

2943889

753167

335469

4041132

ਦੂਜੀ ਖੁਰਾਕ

15865

44956

387076

427637

235225

1110759

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ

 

****

ਐਮ.ਵੀ.



(Release ID: 1742087) Visitor Counter : 154


Read this release in: English , Urdu , Hindi