ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੋਕੀਓ ਓਲੰਪਿਕਸ 2020 ਵਿੱਚ ਬੌਕਸਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ
प्रविष्टि तिथि:
04 AUG 2021 12:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਓਲੰਪਿਕਸ 2020 ਵਿੱਚ ਬੌਕਸਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਲਵਲੀਨਾ ਬੋਰਗੋਹੇਨ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਸੰਕਲਪ ਪ੍ਰਸ਼ੰਸਾਯੋਗ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ;
“ ਬਹੁਤ ਹੀ ਅੱਛਾ ਸੰਘਰਸ਼@ ਲਵਲੀਨਾ ਬੋਰਗੋਹੇਨ! ਬੌਕਸਿੰਗ ਰਿੰਗ ਵਿੱਚ ਉਨ੍ਹਾਂ ਦੀ ਸਫ਼ਲਤਾ ਕਈ ਭਾਰਤੀਆਂ ਨੂੰ ਪ੍ਰੇਰਿਤ ਕਰਦੀ ਹੈ। ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਸੰਕਲਪ ਪ੍ਰਸ਼ੰਸਾਯੋਗ ਹੈ। ਕਾਂਸੀ ਦਾ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ। ਭਵਿੱਖ ਵਿੱਚ ਉਨ੍ਹਾਂ ਦੇ ਪ੍ਰਯਤਨਾਂ ਲਈ ਹਾਰਦਿਕ ਸ਼ੁਭਕਾਮਨਾਵਾਂ। #ਟੋਕੀਓ 2020”
https://twitter.com/narendramodi/status/1422802947012919304
*********
ਡੀਐੱਸ/ਐੱਸਐੱਚ
(रिलीज़ आईडी: 1742262)
आगंतुक पटल : 247
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Kannada
,
Malayalam