ਪ੍ਰਧਾਨ ਮੰਤਰੀ ਦਫਤਰ

ਕੇਂਦਰ ਸਰਕਾਰ ਮੱਧ ਪ੍ਰਦੇਸ਼ ਦੇ ਭਾਰੀ ਵਰਖਾ ਅਤੇ ਹੜ੍ਹ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਦੇ ਲਈ ਰਾਜ ਸਰਕਾਰ ਦੇ ਨਾਲ ਮਿਲ ਕੇ ਨੇੜਿਓਂ ਕੰਮ ਕਰ ਰਹੀ ਹੈ: ਪ੍ਰਧਾਨ ਮੰਤਰੀ

प्रविष्टि तिथि: 04 AUG 2021 1:23PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਮੱਧ ਪ੍ਰਦੇਸ਼ ਦੇ ਭਾਰੀ ਵਰਖਾ ਅਤੇ ਹੜ੍ਹ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਦੇ ਲਈ ਰਾਜ ਸਰਕਾਰ ਦੇ ਨਾਲ ਮਿਲ ਕੇ ਨੇੜਿਓਂ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਵੀ ਗੱਲ ਕੀਤੀ ਅਤੇ ਸਥਿਤੀ ਦੀ ਸਮੀਖਿਆ ਕੀਤੀ।

 

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਕੇਂਦਰ ਸਰਕਾਰ ਮੱਧ ਪ੍ਰਦੇਸ਼ ਦੇ ਭਾਰੀ ਵਰਖਾ ਅਤੇ ਹੜ੍ਹ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਦੇ ਲਈ ਰਾਜ ਸਰਕਾਰ ਦੇ ਨਾਲ ਮਿਲ ਕੇ ਨੇੜਿਓਂ ਕੰਮ ਕਰ ਰਹੀ ਹੈ। ਮੈਂ ਮੁੱਖ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਦੀ ਸਮੀਖਿਆ ਕੀਤੀ ਹੈ। ਮੈਂ ਹਰੇਕ ਵਿਅਕਤੀ ਦੀ ਸੁਰੱਖਿਆ ਅਤੇ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਹਾਂ।

 

https://twitter.com/narendramodi/status/1422812754348445703

 

 

***

ਡੀਐੱਸ/ਐੱਸਐੱਚ


(रिलीज़ आईडी: 1742370) आगंतुक पटल : 166
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Assamese , Bengali , Gujarati , Odia , Tamil , Telugu , Kannada , Malayalam