ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -201 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 48.89 ਕਰੋੜ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 33.50 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 17.64 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 04 AUG 2021 8:05PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਕੋਵਿਡ ਟੀਕਾਕਰਣ ਕਵਰੇਜ 48.89  ਕਰੋੜ (48,89,36,423)  ਤੋਂ ਪਾਰ 

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ  

ਦੀ ਸ਼ੁਰੂਆਤ ਹੋਈ ਹੈ । ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 33.50 ਲੱਖ (33,50,612)

ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ।

 

 

 

 

 

18-44 ਸਾਲ ਉਮਰ ਸਮੂਹ ਦੇ 18,36,439 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 3,89,589 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 16,61,98,236 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 1,02,51,772 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ।

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

96951

545

2

ਆਂਧਰ ਪ੍ਰਦੇਸ਼

3793440

244284

3

ਅਰੁਣਾਚਲ ਪ੍ਰਦੇਸ਼

370803

986

4

ਅਸਾਮ

5041960

177115

5

ਬਿਹਾਰ

10617212

446551

6

ਚੰਡੀਗੜ੍ਹ

341964

6589

7

ਛੱਤੀਸਗੜ੍ਹ

3877900

187142

8

ਦਾਦਰ ਅਤੇ ਨਗਰ ਹਵੇਲੀ

254594

332

9

ਦਮਨ ਅਤੇ ਦਿਊ

172330

1085

10

ਦਿੱਲੀ

3806202

413541

11

ਗੋਆ

531103

15975

12

ਗੁਜਰਾਤ

11626862

751756

13

ਹਰਿਆਣਾ

4852223

425404

14

ਹਿਮਾਚਲ ਪ੍ਰਦੇਸ਼

1701044

6261

15

ਜੰਮੂ ਅਤੇ ਕਸ਼ਮੀਰ

1660815

72268

16

ਝਾਰਖੰਡ

3890845

224717

17

ਕਰਨਾਟਕ

10977380

657464

18

ਕੇਰਲ

4294413

346400

19

ਲੱਦਾਖ

89271

119

20

ਲਕਸ਼ਦਵੀਪ

25258

222

21

ਮੱਧ ਪ੍ਰਦੇਸ਼

16065337

808004

22

ਮਹਾਰਾਸ਼ਟਰ

12220468

778934

23

ਮਨੀਪੁਰ

572513

3562

24

ਮੇਘਾਲਿਆ

481936

1194

25

ਮਿਜ਼ੋਰਮ

360347

1652

26

ਨਾਗਾਲੈਂਡ

361244

1229

27

ਓਡੀਸ਼ਾ

5423759

445445

28

ਪੁਡੂਚੇਰੀ

273391

3011

29

ਪੰਜਾਬ

2675816

151159

30

ਰਾਜਸਥਾਨ

11349084

1117756

31

ਸਿੱਕਮ

307155

610

32

ਤਾਮਿਲਨਾਡੂ

9626754

677538

33

ਤੇਲੰਗਾਨਾ

5358900

637402

34

ਤ੍ਰਿਪੁਰਾ

1175860

24350

35

ਉੱਤਰ ਪ੍ਰਦੇਸ਼

21707906

914506

36

ਉਤਰਾਖੰਡ

2292547

74123

37

ਪੱਛਮੀ ਬੰਗਾਲ

7922649

632541

 

ਕੁੱਲ

166198236

10251772

 

 

 

 

ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

48,89,36,423 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ।

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10320931

18011625

166198236

109027323

77234614

380792729

ਦੂਜੀ ਖੁਰਾਕ

7915718

11531403

10251772

40918688

37526113

108143694

 

 

 

 

 

ਟੀਕਾਕਰਣ ਮੁਹਿੰਮ ਦੇ 201 ਵੇਂ ਦਿਨ ( 4 ਅਗਸਤ, 2021 ਤੱਕ) ਕੁੱਲ 33,50,612 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 24,49,545 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 9,01,067 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ।

 

 

 

ਤਾਰੀਖ: 4 ਅਗਸਤ, 2021 (201 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

2386

7735

1836439

424811

178174

2449545

ਦੂਜੀ ਖੁਰਾਕ

12664

39530

389589

298341

160943

901067

 

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐਮ.ਵੀ.



(Release ID: 1742563) Visitor Counter : 164


Read this release in: English , Urdu , Hindi , Tamil