ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਵਰਖਾ ਅਤੇ ਹੜ੍ਹ ਪੀੜਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦਿੱਤੀ

Posted On: 04 AUG 2021 8:24PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਵਿੱਚ ਵਰਖਾ ਅਤੇ ਹੜ੍ਹ ਦੇ ਕਾਰਨ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਦੋ-ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਵੀ 50,000 ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ।

 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਦੇ ਇੱਕ ਟਵੀਟ ਵਿੱਚ ਕਿਹਾ, “ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (ਪੀਐੱਮ @narendramodi) ਨੇ ਮੱਧ ਪ੍ਰਦੇਸ਼ ਵਿੱਚ ਵਰਖਾ ਅਤੇ ਹੜ੍ਹ ਦੇ ਕਾਰਨ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਪ੍ਰਵਾਨਗੀ ਦਿੱਤੀ ਹੈ। ਜ਼ਖ਼ਮੀਆਂ ਨੂੰ ਵੀ 50,000 ਰੁਪਏ ਦਿੱਤੇ ਜਾਣਗੇ।”

***

ਡੀਐੱਸ/ਐੱਸਐੱਚ


(Release ID: 1742671) Visitor Counter : 153