ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 05 AUG 2021 9:21AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 48.93 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਦੇਸ਼ ਵਿੱਚ ਹੁਣ ਤੱਕ 3,09,74,748 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਰਿਕਵਰੀ ਦਰ ਵਧ ਕੇ 97.37 ਫੀਸਦ ਹੋਈ
 ਬੀਤੇ 24 ਘੰਟਿਆਂ ਦੌਰਾਨ 41,726 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  42,982 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,11,076 ਹੋਈ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.29 ਫੀਸਦ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.36 ਫੀਸਦ ‘ਤੇ ਹੈ
 ਰੋਜ਼ਾਨਾ ਪੌਜ਼ੀਟਿਵਿਟੀ ਦਰ 2.58 ਫੀਸਦ ਹੋਈ; ਪਿਛਲੇ 10 ਦਿਨਾਂ ਤੋਂ ਲਗਾਤਾਰ  3 ਫੀਸਦ ਤੋਂ ਘੱਟ
 ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 47. 48 ਕਰੋੜ ਟੈਸਟ ਹੋਏ
 


****


ਐੱਮ ਵੀ



(Release ID: 1742680) Visitor Counter : 199