ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -202 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 49 ਕਰੋੜ ਦੇ ਮਹੱਤਵਪੂਰਣ ਮੀਲਪੱਥਰ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 50.29 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 18 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 05 AUG 2021 7:58PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਕੋਵਿਡ ਟੀਕਾਕਰਣ ਕਵਰੇਜ 49  ਕਰੋੜ (49,45,58,204) ਦੇ ਮਹੱਤਵਪੂਰਣ ਮੀਲਪੱਥਰ  ਤੋਂ ਪਾਰ 

ਪਹੁੰਚ ਗਈ ਹੈ।

  21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 

ਟੀਕਾਕਰਣ ਦੇ ਪੜਾਅ ਦੀ ਸ਼ੁਰੂਆਤ ਹੋਈ ਹੈ । ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 

50.29 ਲੱਖ (50,29,573) ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ। 

 

18-44 ਸਾਲ ਉਮਰ ਸਮੂਹ ਦੇ 27,26,494 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 4,81,823 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 16,92,68,754 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 1,07,72,537 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ।

 

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

97687

566

2

ਆਂਧਰ ਪ੍ਰਦੇਸ਼

3854154

255870

3

ਅਰੁਣਾਚਲ ਪ੍ਰਦੇਸ਼

372848

1050

4

ਅਸਾਮ

5196361

181131

5

ਬਿਹਾਰ

10996350

483057

6

ਚੰਡੀਗੜ੍ਹ

345974

6972

7

ਛੱਤੀਸਗੜ੍ਹ

3942263

221917

8

ਦਾਦਰ ਅਤੇ ਨਗਰ ਹਵੇਲੀ

256532

447

9

ਦਮਨ ਅਤੇ ਦਿਊ

173399

1228

10

ਦਿੱਲੀ

3847078

435030

11

ਗੋਆ

533312

16265

12

ਗੁਜਰਾਤ

11948507

781516

13

ਹਰਿਆਣਾ

4910298

445008

14

ਹਿਮਾਚਲ ਪ੍ਰਦੇਸ਼

1728183

6465

15

ਜੰਮੂ ਅਤੇ ਕਸ਼ਮੀਰ

1697142

74536

16

ਝਾਰਖੰਡ

3931305

234957

17

ਕਰਨਾਟਕ

11059979

689853

18

ਕੇਰਲ

4382044

359010

19

ਲੱਦਾਖ

89403

123

20

ਲਕਸ਼ਦਵੀਪ

25327

228

21

ਮੱਧ ਪ੍ਰਦੇਸ਼

16314469

855193

22

ਮਹਾਰਾਸ਼ਟਰ

12447485

833477

23

ਮਨੀਪੁਰ

575224

3667

24

ਮੇਘਾਲਿਆ

488023

1267

25

ਮਿਜ਼ੋਰਮ

361905

1685

26

ਨਾਗਾਲੈਂਡ

362594

1306

27

ਓਡੀਸ਼ਾ

5574769

458374

28

ਪੁਡੂਚੇਰੀ

275682

3097

29

ਪੰਜਾਬ

2690955

155993

30

ਰਾਜਸਥਾਨ

11490054

1156784

31

ਸਿੱਕਮ

308077

681

32

ਤਾਮਿਲਨਾਡੂ

9782810

705162

33

ਤੇਲੰਗਾਨਾ

5386729

673604

34

ਤ੍ਰਿਪੁਰਾ

1178633

24719

35

ਉੱਤਰ ਪ੍ਰਦੇਸ਼

22123973

958118

36

ਉਤਰਾਖੰਡ

2355648

83678

37

ਪੱਛਮੀ ਬੰਗਾਲ

8163578

660503

 

ਕੁੱਲ

169268754

10772537

 

 

 

ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

49,45,58,204 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ।

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10323866

18021260

169268754

109795853

77575950

384985683

ਦੂਜੀ ਖੁਰਾਕ

7934170

11592589

10772537

41453391

37819834

109572521

 

 

ਟੀਕਾਕਰਣ ਮੁਹਿੰਮ ਦੇ 202 ਵੇਂ ਦਿਨ ( 5 ਅਗਸਤ, 2021 ਤੱਕ) ਕੁੱਲ 50,29,573 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 37,13,231 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 13,16,342 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ।

 

 

 

 

ਤਾਰੀਖ: 5 ਅਗਸਤ, 2021 (202 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

2530

8622

2726494

675988

299597

3713231

ਦੂਜੀ ਖੁਰਾਕ

16371

55887

481823

494683

267578

1316342

 

 

 

 

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।

 

 

 

****

ਐਮ.ਵੀ.



(Release ID: 1743001) Visitor Counter : 146


Read this release in: English , Urdu , Hindi , Tamil , Telugu