ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 07 AUG 2021 9:56AM by PIB Chandigarh

ਭਾਰਤ ਨੇ ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 50 ਕਰੋੜ ਵੈਕਸੀਨ ਖੁਰਾਕਾਂ ਲਗਾ ਕੇ ਇੱਕ ਅਹਿਮ ਮੀਲ ਪੱਥਰ ਨੂੰ ਪਾਰ ਕੀਤਾ ਹੈ

 ਦੇਸ਼ ਵਿੱਚ ਹੁਣ ਤੱਕ 3,10,55,861 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਰਿਕਵਰੀ ਦਰ ਵਧ ਕੇ 97.37 ਫੀਸਦ ਹੋਈ

 ਬੀਤੇ 24 ਘੰਟਿਆਂ ਦੌਰਾਨ 40,017 ਵਿਅਕਤੀ ਸਿਹਤਯਾਬ ਹੋਏ

 ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  38,628 ਨਵੇਂ ਕੇਸ ਆਏ

 ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,12,153 ਹੋਈ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.29 ਫੀਸਦ ਹੋਏ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.39 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.21 ਫੀਸਦ ਹੋਈ; ਪਿਛਲੇ 12 ਦਿਨਾਂ ਤੋਂ ਲਗਾਤਾਰ  3 ਫੀਸਦ ਤੋਂ ਘੱਟ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 47. 83 ਕਰੋੜ ਟੈਸਟ ਹੋਏ

****

ਐੱਮ ਵੀ


(रिलीज़ आईडी: 1743572) आगंतुक पटल : 222
इस विज्ञप्ति को इन भाषाओं में पढ़ें: English , Urdu , Marathi , हिन्दी , Bengali , Gujarati , Odia , Tamil , Telugu , Kannada , Malayalam