ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -204 ਵਾਂ ਦਿਨ


ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ 50.62 ਕਰੋੜ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ 50 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 18.72 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 07 AUG 2021 8:09PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ

ਕੋਵਿਡ ਟੀਕਾਕਰਣ ਕਵਰੇਜ 50.62 ਕਰੋੜ (50,62,18,296) ਤੋਂ ਪਾਰ

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ

ਦੀ ਸ਼ੁਰੂਆਤ ਹੋਈ ਹੈ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ 50 ਲੱਖ (50,00,384)

ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ

 

 

18-44 ਸਾਲ ਉਮਰ ਸਮੂਹ ਦੇ 27,55,447 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 5,08,616 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 17,54,73,103 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 1,18,08,368 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ

 

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

98914

706

2

ਆਂਧਰ ਪ੍ਰਦੇਸ਼

4107920

282597

3

ਅਰੁਣਾਚਲ ਪ੍ਰਦੇਸ਼

376998

1159

4

ਅਸਾਮ

5508916

197261

5

ਬਿਹਾਰ

11727993

563887

6

ਚੰਡੀਗੜ੍ਹ

357104

8793

7

ਛੱਤੀਸਗੜ੍ਹ

4058613

277236

8

ਦਾਦਰ ਅਤੇ ਨਗਰ ਹਵੇਲੀ

260751

1117

9

ਦਮਨ ਅਤੇ ਦਿਊ

175860

1963

10

ਦਿੱਲੀ

3937489

493571

11

ਗੋਆ

541170

17967

12

ਗੁਜਰਾਤ

12688254

831830

13

ਹਰਿਆਣਾ

5032089

486715

14

ਹਿਮਾਚਲ ਪ੍ਰਦੇਸ਼

1790006

7113

15

ਜੰਮੂ ਅਤੇ ਕਸ਼ਮੀਰ

1780253

78983

16

ਝਾਰਖੰਡ

4056714

256724

17

ਕਰਨਾਟਕ

11363570

803853

18

ਕੇਰਲ

4628876

390298

19

ਲੱਦਾਖ

89765

259

20

ਲਕਸ਼ਦਵੀਪ

25455

239

21

ਮੱਧ ਪ੍ਰਦੇਸ਼

16697973

898903

22

ਮਹਾਰਾਸ਼ਟਰ

12821515

924960

23

ਮਨੀਪੁਰ

583317

4151

24

ਮੇਘਾਲਿਆ

498991

2994

25

ਮਿਜ਼ੋਰਮ

365356

1733

26

ਨਾਗਾਲੈਂਡ

364639

1541

27

ਓਡੀਸ਼ਾ

5819553

485033

28

ਪੁਡੂਚੇਰੀ

280977

3288

29

ਪੰਜਾਬ

2788932

172438

30

ਰਾਜਸਥਾਨ

11926647

1247745

31

ਸਿੱਕਮ

309180

765

32

ਤਾਮਿਲਨਾਡੂ

10114853

758284

33

ਤੇਲੰਗਾਨਾ

5457892

725787

34

ਤ੍ਰਿਪੁਰਾ

1185319

25361

35

ਉੱਤਰ ਪ੍ਰਦੇਸ਼

22567513

1042392

36

ਉਤਰਾਖੰਡ

2501317

104744

37

ਪੱਛਮੀ ਬੰਗਾਲ

8582419

705978

 

ਕੁੱਲ

175473103

11808368

 

 

 

ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

50,62,18,296 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ

 

 

 

 

 

 

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

45 ਸਾਲ ਉਮਰ ਦੇ ਲੋਕ

60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10331659

18214427

175473103

111539859

78336753

393895801

ਦੂਜੀ ਖੁਰਾਕ

7972650

11727745

11808368

42435505

38378227

112322495

 

 

 

 

ਟੀਕਾਕਰਣ ਮੁਹਿੰਮ ਦੇ 204 ਵੇਂ ਦਿਨ ( 7 ਅਗਸਤ, 2021 ਤੱਕ) ਕੁੱਲ 50,00,384 ਵੈਕਸੀਨ ਖੁਰਾਕਾਂ

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 36,88,660 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ

ਅਤੇ 13,11,724 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ

ਲਈਆਂ ਜਾਣਗੀਆਂ

 

 

 

ਤਾਰੀਖ: 7 ਅਗਸਤ, 2021 (204 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

45 ਸਾਲ ਉਮਰ ਦੇ ਲੋਕ

60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

2610

7676

2755447

652397

270530

3688660

ਦੂਜੀ ਖੁਰਾਕ

17936

70115

508616

462192

252865

1311724

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ

 

 

****


 

ਐਮ.ਵੀ.



(Release ID: 1743739) Visitor Counter : 176


Read this release in: English , Urdu , Hindi