ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 08 AUG 2021 9:16AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 50.68 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

 ਦੇਸ਼ ਵਿੱਚ ਹੁਣ ਤੱਕ 3,10,99,771 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

 ਰਿਕਵਰੀ ਦਰ ਵਧ ਕੇ 97.39 ਫੀਸਦ ਹੋਈ

 ਬੀਤੇ 24 ਘੰਟਿਆਂ ਦੌਰਾਨ 43,910 ਵਿਅਕਤੀ ਸਿਹਤਯਾਬ ਹੋਏ

 ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  39,070 ਨਵੇਂ ਕੇਸ ਆਏ

 ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,06,822 ਹੋਈ

  ਐਕਟਿਵ ਕੇਸਕੁੱਲ ਮਾਮਲਿਆਂ ਦਾ 1.27 ਫੀਸਦ ਹੋਏ

  ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.38 ਫੀਸਦ ‘ਤੇ ਹੈ

  ਰੋਜ਼ਾਨਾ ਪੌਜ਼ੀਟਿਵਿਟੀ ਦਰ 2.27 ਫੀਸਦ ਹੋਈਪਿਛਲੇ 13 ਦਿਨਾਂ ਤੋਂ ਲਗਾਤਾਰ  3 ਫੀਸਦ ਤੋਂ ਘੱਟ

 ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈਹੁਣ ਤੱਕ 48. 00 ਕਰੋੜ ਟੈਸਟ ਹੋਏ

 

****

ਐੱਮ ਵੀ



(Release ID: 1743800) Visitor Counter : 141