ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 09 AUG 2021 9:47AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 50.86 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਦੇਸ਼ ਵਿੱਚ ਹੁਣ ਤੱਕ 3,11,39,457 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
 ਰਿਕਵਰੀ ਦਰ ਵਧ ਕੇ 97.40 ਫੀਸਦ ਹੋਈ
 ਬੀਤੇ 24 ਘੰਟਿਆਂ ਦੌਰਾਨ 39,686 ਵਿਅਕਤੀ ਸਿਹਤਯਾਬ ਹੋਏ
  ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ  35,499 ਨਵੇਂ ਕੇਸ ਆਏ
 ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 4,02,188 ਹੋਈ
 ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.26 ਫੀਸਦ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.35 ਫੀਸਦ ‘ਤੇ ਹੈ
 ਰੋਜ਼ਾਨਾ ਪੌਜ਼ੀਟਿਵਿਟੀ ਦਰ 2.59 ਫੀਸਦ ਹੋਈ; ਪਿਛਲੇ 14 ਦਿਨਾਂ ਤੋਂ ਲਗਾਤਾਰ  3 ਫੀਸਦ ਤੋਂ ਘੱਟ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 48.17   ਕਰੋੜ ਟੈਸਟ ਹੋਏ
 


****


ਐੱਮ ਵੀ



(Release ID: 1743993) Visitor Counter : 173