ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 10 AUG 2021 9:57AM by PIB Chandigarh

ਭਾਰਤ ਵਿੱਚ ਪਿਛਲੇ 24 ਘੰਟਿਆਂ  ਦੌਰਾਨ 28,204 ਨਵੇਂ ਕੇਸ ਸਾਹਮਣੇ ਆਏ; 147 ਦਿਨਾਂ ਵਿੱਚ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,88,508 ਹੋਈ; 139 ਦਿਨਾਂ ਵਿੱਚ ਸਭ ਤੋਂ ਘੱਟ

 ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.21 ਫੀਸਦ  ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਸਭ ਤੋਂ ਉੱਚੀ ਰਿਕਵਰੀ ਦਰ ਹਾਸਲ ਕੀਤੀ ; ਵਰਤਮਾਨ ਵਿੱਚ 97.45 ਫੀਸਦ

 ਦੇਸ਼ ਵਿੱਚ ਹੁਣ ਤੱਕ 3,11,80,968 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 41,511 ਵਿਅਕਤੀ ਸਿਹਤਯਾਬ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 51.45 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.36 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.87 ਫੀਸਦ ਹੋਈ; ਪਿਛਲੇ 15 ਦਿਨਾਂ ਤੋਂ ਲਗਾਤਾਰ  3 ਫੀਸਦ ਤੋਂ ਘੱਟ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 48.32 ਕਰੋੜ ਟੈਸਟ ਹੋਏ

 

****

ਐੱਮ ਵੀ


(Release ID: 1744344) Visitor Counter : 174