ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਵੀ.ਵੀ. ਗਿਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 10 AUG 2021 3:03PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਵੀ.ਵੀ. ਗਿਰੀ ਨੂੰ ਅੱਜ (10 ਅਗਸਤ, 2021) ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਅਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਸ਼੍ਰੀ ਵੀ.ਵੀ. ਗਿਰੀ ਦੇ ਤਸਵੀਰ ਦੇ ਸਾਹਮਣੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।

E:\Surjeet Singh\August 2021\10 August\GR4_8518QLUC.jpg

 

*****

ਡੀਐੱਸ/ਏਕੇਪੀ



(Release ID: 1744539) Visitor Counter : 159