ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਨੌਰ ਵਿੱਚ ਢਿੱਗਾਂ ਗਿਰਨ ਸਬੰਧੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ
प्रविष्टि तिथि:
11 AUG 2021 3:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਜੈਰਾਮ ਠਾਕੁਰ ਨਾਲ ਕਿਨੌਰ ਵਿੱਚ ਆਏ ਢਿੱਗਾਂ ਗਿਰਨ ਦੀ ਸਥਿਤੀ ਸਬੰਧੀ ਗੱਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਉੱਥੇ ਜਾਰੀ ਬਚਾਅ ਕਾਰਜਾਂ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ।
"ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ (@narendramodi) ਨੇ ਕਿਨੌਰ ਵਿੱਚ ਢਿੱਗਾਂ ਗਿਰਨ ਦੇ ਬਾਅਦ ਦੀ ਸਥਿਤੀ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਜੈਰਾਮ ਠਾਕੁਰ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਉੱਥੇ ਜਾਰੀ ਬਚਾਅ ਕਾਰਜਾਂ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।"
*************
ਡੀਐੱਸ/ਐੱਸਐੱਚ
(रिलीज़ आईडी: 1744856)
आगंतुक पटल : 206
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam