ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਯੁਰਵੇਦ ਦੇ ਸਮਰਥਕ ਡਾ. ਬਾਲਾਜੀ ਤਾਂਬੇ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 11 AUG 2021 10:21AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਯੁਰਵੇਦ ਪ੍ਰੈਕਟੀਸ਼ਨਰ ਅਤੇ ਯੋਗ ਦੇ ਸਮਰਥਕ ਡਾ. ਬਾਲਾਜੀ ਤਾਂਬੇ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਡਾ. ਬਾਲਾਜੀ ਤਾਂਬੇ ਆਯੁਰਵੇਦ ਨੂੰ ਪੂਰੀ ਦੁਨੀਆ ਅਤੇ ਖਾਸ ਤੌਰ ਤੇ ਨੌਜਵਾਨਾਂ ਦੇ ਦਰਮਿਆਨ ਮਕਬੂਲ ਬਣਾਉਣ ਦੇ ਆਪਣੇ ਤਮਾਮ ਪ੍ਰਯਤਨਾਂ ਦੇ ਲਈ ਯਾਦ ਕੀਤੇ ਜਾਣਗੇ। ਉਨ੍ਹਾਂ ਦੇ ਦਇਆਵਾਨ ਸੁਭਾਅ ਦੇ ਕਾਰਨ ਸਾਰੇ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ!

 

 

***

 

 

ਡੀਐੱਸ/ਵੀਜੇ


(रिलीज़ आईडी: 1744970) आगंतुक पटल : 176
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam