ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਿੰਨੌਰ ਵਿਖੇ ਢਿੱਗਾਂ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

Posted On: 11 AUG 2021 9:54PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕਿਨੌਰ ਵਿਖੇ ਢਿੱਗਾਂ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੇ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

"ਕਿਨੌਰ ਵਿਖੇ ਢਿੱਗਾਂ ਡਿੱਗਣ ਦੀ ਤ੍ਰਾਸਦੀ ਬਹੁਤ ਦੁਖਦਾਈ ਹੈ। ਦੁਖ ਦੀ ਇਸ ਘੜੀ ਵਿੱਚਮੇਰੇ ਵਿਚਾਰ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੀ ਜਾਨ ਗੁਆ ਦਿੱਤੀ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਬਚਾਅ ਕਾਰਜ ਜਾਰੀ ਹਨ ਅਤੇ ਹਾਲੇ ਵੀ ਫਸੇ ਹੋਏ ਲੋਕਾਂ ਦੀ ਸਹਾਇਤਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।"  

 

 

***

 

ਡੀਐੱਸ/ਐੱਸਐੱਚ


(Release ID: 1744995) Visitor Counter : 182