ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 12 AUG 2021 9:18AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 52.36 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.21 ਫੀਸਦ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,87,987 ਹੋਈ

ਸਭ ਤੋਂ ਉੱਚੀ ਰਿਕਵਰੀ ਦਰ ਹਾਸਲ ਕੀਤੀ ; ਵਰਤਮਾਨ ਵਿੱਚ 97.45 ਫੀਸਦ

ਦੇਸ਼ ਵਿੱਚ ਹੁਣ ਤੱਕ 3,12,60,050 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 39,069 ਵਿਅਕਤੀ ਸਿਹਤਯਾਬ ਹੋਏ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 41,195 ਨਵੇਂ ਕੇਸ ਸਾਹਮਣੇ ਆਏ;

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.23 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.94 ਫੀਸਦ ਹੋਈ; ਪਿਛਲੇ 17 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 48.73 ਕਰੋੜ ਟੈਸਟ ਹੋਏ

****

ਐੱਮ ਵੀ



(Release ID: 1745065) Visitor Counter : 176