ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -210 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 53 ਕਰੋੜ ਦੇ ਮੀਲ ਪੱਥਰ ਤੋਂ ਪਾਰ ਪਹੁੰਚ ਗਈ ਹੈ

ਅੱਜ ਸ਼ਾਮ 7 ਵਜੇ ਤਕ ਤਕਰੀਬਨ 56 ਲੱਖ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 20.56 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

Posted On: 13 AUG 2021 8:51PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ

ਸੰਯੁਕਤ ਕੋਵਿਡ ਟੀਕਾਕਰਣ ਕਵਰੇਜ 53 ਕਰੋੜ (53,53,99,783) ਮਹੱਤਵਪੂਰਨ ਮੀਲ ਪੱਥਰ ਤੋਂ ਪਾਰ

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ

ਦੀ ਸ਼ੁਰੂਆਤ ਹੋਈ ਹੈ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ ਅੱਜ ਲਗਭਗ 56 ਲੱਖ

(55,91,675) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ

 

 

 

 

 

18-44 ਸਾਲ ਉਮਰ ਸਮੂਹ ਦੇ 30,31,275 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 4,92,283 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 19,12,12,891 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 1,44,57,719 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

111487

1698

2

ਆਂਧਰ ਪ੍ਰਦੇਸ਼

4521305

338668

3

ਅਰੁਣਾਚਲ ਪ੍ਰਦੇਸ਼

387134

8421

4

ਅਸਾਮ

6181151

322805

5

ਬਿਹਾਰ

12949700

756425

6

ਚੰਡੀਗੜ੍ਹ

385488

14993

7

ਛੱਤੀਸਗੜ੍ਹ

4201970

395440

8

ਦਾਦਰ ਅਤੇ ਨਗਰ ਹਵੇਲੀ

269717

3994

9

ਦਮਨ ਅਤੇ ਦਿਊ

179453

5340

10

ਦਿੱਲੀ

4273493

670751

11

ਗੋਆ

556339

28560

12

ਗੁਜਰਾਤ

14345410

993672

13

ਹਰਿਆਣਾ

5360607

614753

14

ਹਿਮਾਚਲ ਪ੍ਰਦੇਸ਼

2259333

25039

15

ਜੰਮੂ ਅਤੇ ਕਸ਼ਮੀਰ

2021929

89599

16

ਝਾਰਖੰਡ

4395796

331086

17

ਕਰਨਾਟਕ

12077666

981116

18

ਕੇਰਲ

5123555

421251

19

ਲੱਦਾਖ

90647

1011

20

ਲਕਸ਼ਦਵੀਪ

26071

297

21

ਮੱਧ ਪ੍ਰਦੇਸ਼

17936819

1018968

22

ਮਹਾਰਾਸ਼ਟਰ

13603181

1084303

23

ਮਨੀਪੁਰ

597661

8071

24

ਮੇਘਾਲਿਆ

525379

10572

25

ਮਿਜ਼ੋਰਮ

370317

7319

26

ਨਾਗਾਲੈਂਡ

371847

6488

27

ਓਡੀਸ਼ਾ

6615380

579236

28

ਪੁਡੂਚੇਰੀ

291921

4510

29

ਪੰਜਾਬ

3078072

223458

30

ਰਾਜਸਥਾਨ

13023608

1519801

31

ਸਿੱਕਮ

312037

4135

32

ਤਾਮਿਲਨਾਡੂ

10725010

848777

33

ਤੇਲੰਗਾਨਾ

5719388

812800

34

ਤ੍ਰਿਪੁਰਾ

1202841

38437

35

ਉੱਤਰ ਪ੍ਰਦੇਸ਼

24632930

1314255

36

ਉਤਰਾਖੰਡ

2823224

167153

37

ਪੱਛਮੀ ਬੰਗਾਲ

9665025

804517

 

ਕੁੱਲ

191212891

14457719

 

 

 

 

ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

53,53,99,783 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

45 ਸਾਲ ਉਮਰ ਦੇ ਲੋਕ

60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10345986

18265742

191212891

115834030

80518260

416176909

ਦੂਜੀ ਖੁਰਾਕ

8067802

12052805

14457719

44859501

39785047

119222874

 

 

 

 

ਟੀਕਾਕਰਣ ਮੁਹਿੰਮ ਦੇ 210 ਵੇਂ ਦਿਨ ( 13 ਅਗਸਤ, 2021 ਤੱਕ) ਕੁੱਲ 55,91,675 ਵੈਕਸੀਨ ਖੁਰਾਕਾਂ

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 43,63,276 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ

ਅਤੇ 12,28,399 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ

ਲਈਆਂ ਜਾਣਗੀਆਂ

ਤਾਰੀਖ: 13 ਅਗਸਤ, 2021 (210 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

45 ਸਾਲ ਉਮਰ ਦੇ ਲੋਕ

60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

2430

11112

3031275

908000

410459

4363276

ਦੂਜੀ ਖੁਰਾਕ

15643

62068

492283

423996

234409

1228399

 

 

 

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ

 

****

ਐਮ.ਵੀ.



(Release ID: 1745727) Visitor Counter : 193