ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
14 AUG 2021 8:55AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 53.61 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.21 ਫੀਸਦ ਬਣਦੇ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,87,673 ਹੋਈ
ਰਿਕਵਰੀ ਦਰ ਵਧ ਕੇ 97.45 ਫੀਸਦ ਹੋਈ
ਦੇਸ਼ ਵਿੱਚ ਹੁਣ ਤੱਕ 3,13,38,088 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 35,743 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 38,667 ਨਵੇਂ ਕੇਸ ਸਾਹਮਣੇ ਆਏ;
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.05 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.73 ਫੀਸਦ ਹੋਈ; ਪਿਛਲੇ 19 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 49.17 ਕਰੋੜ ਟੈਸਟ ਹੋਏ
****
ਐੱਮ ਵੀ
(Release ID: 1745884)
ਵਿਜ਼ੀਟਰ ਕਾਊਂਟਰ : 205
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam