ਪ੍ਰਧਾਨ ਮੰਤਰੀ ਦਫਤਰ

ਸਾਡੇ ਲੋਕਾਂ ਦੇ ਸੰਘਰ਼ਸਾਂ ਤੇ ਕੁਰਬਾਨੀਆਂ ਦੀ ਯਾਦ ਵਿੱਚ, 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਇਆ ਜਾਇਆ ਕਰੇਗਾ

Posted On: 14 AUG 2021 10:54AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੇ ਲੋਕਾਂ ਦੇ ਸੰਘਰਸ਼ਾਂ ਤੇ ਕੁਰਬਾਨੀਆਂ ਦੀ ਯਾਦ ਵਿੱਚ 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਇਆ ਜਾਇਆ ਕਰੇਗਾ।

ਟਵੀਟਸ ਦੀ ਲੜੀ ’ਪ੍ਰਧਾਨ ਮੰਤਰੀ ਨੇ ਕਿਹਾ:

ਦੇਸ਼ ਦੀ ਵੰਡ ਦੇ ਦਰਦ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਨਫ਼ਰਤ ਤੇ ਹਿੰਸਾ ਕਾਰਨ ਸਾਡੀਆਂ ਲੱਖਾਂ ਭੈਣਾਂ ਤੇ ਭਰਾਵਾਂ ਨੂੰ ਘਰੋਂਘਰ ਹੋਣਾ ਪਿਆ ਤੇ ਆਪਣੀਆਂ ਜਾਨਾਂ ਤੱਕ ਗੁਆਉਣੀਆਂ ਪਈਆਂ।

 ਉਨ੍ਹਾਂ ਲੋਕਾਂ ਦੇ ਸੰਘਰਸ਼ ਤੇ ਬਲੀਦਾਨ ਦੀ ਯਾਦ ਵਿੱਚ 14 ਅਗਸਤ ਨੂੰ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ।

#PartitionHorrorsRemembranceDay (ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ) ਦਾ ਇਹ ਦਿਨ ਸਾਨੂੰ ਭੇਦਭਾਵਵੈਰ ਤੇ ਮੰਦ ਭਾਵਨਾ ਦਾ ਜ਼ਹਿਰ ਖ਼ਤਮ ਕਰਨ ਲਈ ਨਾ ਸਿਰਫ਼ ਪ੍ਰੇਰਿਤ ਕਰੇਗਾਬਲਕਿ ਇਸ ਨਾਲ ਏਕਤਾਸਮਾਜਿਕ ਸਦਭਾਵ ਤੇ ਮਨੁੱਖੀ ਸੰਵੇਦਨਵਾਵਾਂ ਵੀ ਮਜ਼ਬੂਤ ਹੋਣਗੀਆਂ।

 

 

 

 

 

***

ਡੀਐੱਸ/ਐੱਸਐੱਚ


(Release ID: 1745932) Visitor Counter : 231