ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ- 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ

ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀਆਂ 55.73 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਪ੍ਰਾਈਵੇਟ ਹਸਪਤਾਲਾਂ ਕੋਲ ਅਜੇ ਵੀ 2.85 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬਧ ਹਨ

Posted On: 14 AUG 2021 10:48AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ -19 ਟੀਕਾਕਰਣ ਦੇ ਦਾਇਰੇ ਨੂੰ ਤੇਜ਼ ਕਰਨ ਅਤੇ

ਵਧਾਉਣ ਲਈ ਵਚਨਬੱਧ ਹੈ। ਕੋਵਿਡ 19 ਟੀਕਾਕਰਣ ਦਾ ਨਵਾਂ ਸਰਵਵਿਆਪੀਕਰਣ ਪੜਾਅ

21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਹੈ। ਟੀਕੇ ਲਗਾਉਣ ਦੀ ਮੁਹਿੰਮ ਸੁਚੱਜੇ ਢੰਗ ਨਾਲ ਚਲਾਉਣ

ਲਈ ਹੋਰ ਟੀਕਿਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਵੈਕਸੀਨ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਦਿਤੀ ਗਈ ਤਾਂ ਜੋ ਉਹ ਬੇਹਤਰ ਯੋਜਨਾ ਨਾਲ

ਟੀਕੇ ਲਗਾਉਣ ਦਾ ਇੰਤਜਾਮ ਕਰ ਸਕਣ ਅਤੇ ਟੀਕੇ ਦੀ ਸਪਲਾਈ ਲੜੀ ਨੂੰ ਸੁਚਾਰੂ ਕੀਤਾ ਜਾ ਸਕੇ I

 

ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਵਜੋਂਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਸਹਾਇਤਾ ਕਰ ਰਹੀ ਹੈ। ਕੋਵਿਡ 19 ਟੀਕਾਕਰਣ

ਮੁਹਿੰਮ ਦੇ ਸਰਵਵਿਆਪੀਕਰਣ ਦੇ ਨਵੇਂ ਪੜਾਅ ਵਿੱਚਕੇਂਦਰ ਸਰਕਾਰ ਦੇਸ਼ ਵਿੱਚ ਟੀਕੇ ਨਿਰਮਾਤਾਵਾਂ

ਵੱਲੋਂ ਤਿਆਰ ਕੀਤੇ ਜਾ ਰਹੇ 75 ਪ੍ਰਤੀਸ਼ਤ ਟੀਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ (ਬਿਨਾਂ ਕਿਸੇ

ਕੀਮਤ ਦੀਖਰੀਦ ਮਗਰੋਂ ਮੁਫਤ ਮੁਹੱਈਆ ਕਰਵਾਏਗੀ 

 

ਟੀਕਿਆਂ ਦੀਆਂ ਖੁਰਾਕਾਂ

14 ਅਗਸਤ 2021ਤੱਕ )

 
 
 

 

 

 

ਸਪਲਾਈ ਕੀਤੀਆਂ ਗਈਆਂ ਖੁਰਾਕਾਂ

55,73,55,480

 

 

 

1,00,37,900

 

ਖੁਰਾਕਾਂ ਪਾਈਪ ਲਾਈਨ ਵਿੱਚ

 

 

 

     53,26,03,653 

 

ਟੀਕਿਆਂ ਦੀ ਕੁੱਲ ਖਪਤ

 

 

 

 

     2,85,43,781 

 

ਖੁਰਾਕਾਂ ਪ੍ਰਬੰਧ ਲਈ ਅਜੇ ਵੀ ਉਪਲੱਬਧ

 

 

 

 

 

ਸਾਰੇ ਸਰੋਤਾਂ ਵੱਲੋਂ ਰਾਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 55.73 ਕਰੋੜ ਤੋਂ ਵੀ ਜ਼ਿਆਦਾ

(55,73,55,480ਟੀਕਿਆਂ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ

ਅਤੇ ਟੀਕਿਆਂ ਦੀਆਂ 1,00,37,990 ਖੁਰਾਕਾਂ ਪਾਈਪ ਲਾਈਨ ਵਿੱਚ ਹਨ

 

ਇਸ ਵਿਚੋਂਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਕੁੱਲ ਖਪਤ 53,26,03,653

ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰਬਣਦੀ ਹੈ 

 

 ਰਾਜਾਂਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਨਿੱਜੀ ਹਸਪਤਾਲਾਂ ਕੋਲ ਪ੍ਰਬੰਧਨ ਲਈ ਅਜੇ ਵੀ

2.85 ਕਰੋੜ (2,85,43,781ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਣ ਖੁਰਾਕਾਂ ਉਪਲਬੱਧ ਹਨ  

 

 

****

ਐਮ.ਵੀ.



(Release ID: 1745937) Visitor Counter : 43