ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸੁਤੰਤਰਤਾ ਦਿਵਸ ‘ਤੇ ਵਧਾਈਆਂ ਦਿੱਤੀਆਂ

Posted On: 15 AUG 2021 6:26AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਦਿਵਸ ਦੇ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਸੁਤੰਤਰਤਾ ਦਿਵਸ ਤੇ ਆਪ ਸਭ ਨੂੰ ਵਧਾਈਆਂ

 

ਆਪ ਸਭ ਨੂੰ 75ਵੇਂ ਸੁਤੰਤਰਤਾ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਦਾ ਇਹ ਵਰ੍ਹਾ ਦੇਸ਼ਵਾਸੀਆਂ ਵਿੱਚ ਨਵੀਂ ਊਰਜਾ ਅਤੇ ਨਵਚੇਤਨਾ ਦਾ ਸੰਚਾਰ ਕਰੇ

 

ਜੈ ਹਿੰਦ!

 

#IndiaIndependenceDay"

 

 

***

ਡੀਐੱਸ/ਐੱਸਐੱਚ



(Release ID: 1746110) Visitor Counter : 166