ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੁਤੰਤਰਤਾ ਦਿਵਸ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ
प्रविष्टि तिथि:
15 AUG 2021 4:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸੁਤੰਤਰਤਾ ਦਿਵਸ ‘ਤੇ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,
“ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਜਦੋਂ ਅਸੀਂ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਕੰਮ ਕਰਦੇ ਹਾਂ ਤਾਂ ਉਨ੍ਹਾਂ (ਮਹਾਤਮਾ ਗਾਂਧੀ) ਦੇ ਵਿਚਾਰ ਅਤੇ ਆਦਰਸ਼ ਸਾਡਾ ਲਗਾਤਾਰ ਮਾਰਗਦਰਸ਼ਨ ਕਰਦੇ ਰਹਿੰਦੇ ਹਨ।”
********
ਡੀਐੱਸ
(रिलीज़ आईडी: 1746167)
आगंतुक पटल : 210
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam