ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 54 ਕਰੋੜ ਦੇ ਮੀਲ ਪੱਥਰ ਤੋਂ ਪਾਰ


ਪਿਛਲੇ 24 ਘੰਟਿਆਂ ਵਿੱਚ 73 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਰਿਕਵਰੀ ਦਰ ਵਧ ਕੇ 97.46 ਫੀਸਦ ਹੋਈ

ਪਿਛਲੇ 24 ਘੰਟਿਆਂ ਵਿੱਚ 36,083 ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,85,336) ਹੋਈ; ਕੁੱਲ ਮਾਮਲਿਆਂ ਦਾ 1.20 ਫੀਸਦ

ਰੋਜ਼ਾਨਾ ਪੌਜ਼ੀਟਿਵਿਟੀ ਦਰ (1.88) ਫੀਸਦ; ਪਿਛਲੇ 20 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 15 AUG 2021 10:08AM by PIB Chandigarh

ਭਾਰਤ ਦੀ ਕੋਵਿਡ 19 ਟੀਕਾਕਰਣ ਕਵਰੇਜ ਵਧ ਕੇ 54 ਕਰੋੜ ਦੇ ਮੀਲਪੱਥਰ  ਤੋਂ 

ਪਾਰ ਪਹੁੰਚ ਗਈ ਹੈ। ਆਰਜ਼ੀ ਰਿਪੋਰਟ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਮਿਲਾ ਕੇ 

54,38,46,290 ਵੈਕਸੀਨ ਖੁਰਾਕਾਂ 61,35,193 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ। 

ਪਿਛਲੇ 24 ਘੰਟਿਆਂ ਦੌਰਾਨ 73,50,553 ਵੈਕਸੀਨ  ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ

ਇਨ੍ਹਾਂ ਵਿੱਚ ਸ਼ਾਮਲ ਹਨ

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,49,901

ਦੂਜੀ ਖੁਰਾਕ

80,93,907

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,76,459

ਦੂਜੀ ਖੁਰਾਕ

1,21,45,936

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

19,58,22,860

ਦੂਜੀ ਖੁਰਾਕ

1,52,60,695

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,70,84,332

ਦੂਜੀ ਖੁਰਾਕ

4,55,80,689

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,10,41,849

ਦੂਜੀ ਖੁਰਾਕ

4,01,89,662

ਕੁੱਲ

54,38,46,290

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਭਾਰਤ ਦੀ ਰਿਕਵਰੀ ਦਰ 97.46 ਫੀਸਦ ਤੱਕ ਪਹੁੰਚ ਗਈ ਹੈ

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,13,76,015 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 37,927

ਮਰੀਜ਼ ਠੀਕ ਹੋਏ ਹਨ। 

 https://static.pib.gov.in/WriteReadData/userfiles/image/image001XINN.jpg

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 36,083 ਨਵੇਂ ਕੇਸ ਸਾਹਮਣੇ ਆਏ ਹਨ

 

ਦੇਸ਼ ਵਿੱਚ ਪਿਛਲੇ 49 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 https://static.pib.gov.in/WriteReadData/userfiles/image/image002SLLX.jpg

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਕੁੱਲ 3,85,336 ਹੋ ਗਈ ਹੈ

ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਕੇਸਾਂ ਦਾ ਸਿਰਫ 1.20 ਫੀਸਦ 

ਬਣਦੇ ਹਨ 

https://static.pib.gov.in/WriteReadData/userfiles/image/image003XWF7.jpg 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 19,23,863 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

49.36 ਕਰੋੜ ਤੋਂ ਵੱਧ  (49,36,24,440)  ਟੈਸਟ ਕੀਤੇ ਗਏ ਹਨ

 

ਇਕ ਪਾਸੇਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈਉਥੇ ਹਫਤਾਵਾਰੀ ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਇਸ ਸਮੇਂ 2.00 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.88 ਫੀਸਦ ‘ਤੇ

ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 20 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ

69 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

https://static.pib.gov.in/WriteReadData/userfiles/image/image0041NC5.jpg

****

ਐੱਮ.ਵੀ



(Release ID: 1746211) Visitor Counter : 123