ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
15 AUG 2021 9:28AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 54.38 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.20 ਫੀਸਦ ਬਣਦੇ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,85,336 ਹੋਈ
ਰਿਕਵਰੀ ਦਰ ਵਧ ਕੇ 97.46 ਫੀਸਦ ਹੋਈ
ਦੇਸ਼ ਵਿੱਚ ਹੁਣ ਤੱਕ 3,13,76,015 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 37,927 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 36,083 ਨਵੇਂ ਕੇਸ ਸਾਹਮਣੇ ਆਏ;
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.00 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.88 ਫੀਸਦ ਹੋਈ; ਪਿਛਲੇ 20 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 49.36 ਕਰੋੜ ਟੈਸਟ ਹੋਏ
****
ਐੱਮ ਵੀ
(Release ID: 1746213)
ਵਿਜ਼ੀਟਰ ਕਾਊਂਟਰ : 210
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam