ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
16 AUG 2021 10:21AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 54.58 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.18 ਫੀਸਦ ਬਣਦੇ ਹਨ;
ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,81,947 ਹੋਈ
145 ਦਿਨਾਂ ਵਿੱਚ ਸਭ ਤੋਂ ਘੱਟ
ਰਿਕਵਰੀ ਦਰ ਵਧ ਕੇ 97.48 ਫੀਸਦ ਹੋਈ;
ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਦਰਜ
ਦੇਸ਼ ਵਿੱਚ ਹੁਣ ਤੱਕ 3,14,11,924 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 35,909 ਵਿਅਕਤੀ ਸਿਹਤਯਾਬ ਹੋਏ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 32,937 ਨਵੇਂ ਕੇਸ ਸਾਹਮਣੇ ਆਏ;
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.01 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.79 ਫੀਸਦ ਹੋਈ; ਪਿਛਲੇ 21 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 49.48 ਕਰੋੜ ਟੈਸਟ ਹੋਏ
****
ਐੱਮ ਵੀ
(Release ID: 1746416)
ਵਿਜ਼ੀਟਰ ਕਾਊਂਟਰ : 290
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam