ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵ੍ਰੋਕਲਾਅ ਵਿੱਚ ਵਿਸ਼ਵ ਤੀਰਅੰਦਾਜ਼ੀ ਯੁਵਾ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ‘ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ
प्रविष्टि तिथि:
15 AUG 2021 10:30PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵ੍ਰੋਕਲਾਅ ਵਿੱਚ ਵਿਸ਼ਵ ਤੀਰਅੰਦਾਜ਼ੀ ਯੁਵਾ ਚੈਂਪੀਅਨਸ਼ਿਪ ਵਿੱਚ 8 ਗੋਲਡ ਮੈਡਲਾਂ ਸਹਿਤ 15 ਮੈਡਲ ਜਿੱਤਣ ‘ਤੇ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਵ੍ਰੋਕਲਾਅ ਵਿੱਚ ਵਿਸ਼ਵ ਤੀਰਅੰਦਾਜ਼ੀ ਯੁਵਾ ਚੈਂਪੀਅਨਸ਼ਿਪ ਵਿੱਚ ਭਾਰਤੀ ਦਲ ਨੇ 8 ਗੋਲਡ ਮੈਡਲਾਂ ਸਹਿਤ 15 ਮੈਡਲ ਜਿੱਤ ਕੇ ਸਾਨੂੰ ਮਾਣ ਦਿਵਾਇਆ ਹੈ। ਸਾਡੀ ਟੀਮ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। ਇਹ ਸਫ਼ਲਤਾ ਤਮਾਮ ਨੌਜਵਾਨਾਂ ਨੂੰ ਤੀਰਅੰਦਾਜ਼ੀ ਨੂੰ ਅੱਗੇ ਵਧਾਉਣ ਅਤੇ ਉਸ ਵਿੱਚ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਦੇ ਲਈ ਪ੍ਰੇਰਿਤ ਕਰੇ।”
***
ਡੀਐੱਸ/ਐੱਸਐੱਚ
(रिलीज़ आईडी: 1746506)
आगंतुक पटल : 222
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada