ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
16 AUG 2021 9:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਅਸੀਂ ਉਨ੍ਹਾਂ ਦੇ ਮਿਲਣਸਾਰ ਸ਼ਖ਼ਸੀਅਤ ਨੂੰ ਯਾਦ ਕਰਦੇ ਹਾਂ, ਅਸੀਂ ਉਨ੍ਹਾਂ ਦੇ ਸਨੇਹੀ ਸੁਭਾਅ ਨੂੰ ਯਾਦ ਕਰਦੇ ਹਾਂ, ਅਸੀਂ ਉਨ੍ਹਾਂ ਦੀ ਹਾਜ਼ਰ-ਜਵਾਬੀ ਅਤੇ ਤੀਖਣ ਬੁੱਧੀ ਨੂੰ ਯਾਦ ਕਰਦੇ ਹਾਂ, ਅਸੀਂ ਰਾਸ਼ਟਰ ਦੀ ਪ੍ਰਗਤੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ।
ਅਟਲ ਜੀ ਭਾਰਤਵਾਸੀਆਂ ਦੇ ਮਨ-ਮਸਤਕ ਵਿੱਚ ਰਹਿੰਦੇ ਹਨ। ਅੱਜ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਮੈਂ ‘ਸਦੈਵ ਅਟਲ’ ਸਥਲ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ।”
************
ਡੀਐੱਸ/ਐੱਸਐੱਚ
(रिलीज़ आईडी: 1746507)
आगंतुक पटल : 285
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam