ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪਾਰਸੀ ਨਵੇਂ ਵਰ੍ਹੇ, ਨਵਰੋਜ਼ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
16 AUG 2021 9:34AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਰਸੀ ਨਵੇਂ ਵਰ੍ਹੇ, ਨਵਰੋਜ਼ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪਾਰਸੀ ਨਵੇਂ ਵਰ੍ਹੇ ਦੀਆਂ ਵਧਾਈਆਂ। ਖੁਸ਼ੀ, ਸਮ੍ਰਿੱਧੀ ਅਤੇ ਚੰਗੀ ਸਿਹਤ ਨਾਲ ਭਰਪੂਰ ਵਰ੍ਹੇ ਲਈ ਪ੍ਰਾਰਥਨਾ ਕਰਦਾ ਹਾਂ। ਭਾਰਤ ਵਿਭਿੰਨ ਖੇਤਰਾਂ ਵਿੱਚ ਪਾਰਸੀ ਸਮੁਦਾਇ ਦੇ ਸ਼ਾਨਦਾਰ ਯੋਗਦਾਨ ਦੀ ਕਦਰ ਕਰਦਾ ਹੈ।
ਨਵਰੋਜ਼ ਮੁਬਾਰਕ!”
***
ਡੀਐੱਸ/ਐੱਸਐੱਚ
(रिलीज़ आईडी: 1746508)
आगंतुक पटल : 239
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam