ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
17 AUG 2021 9:38AM by PIB Chandigarh
ਪਿਛਲੇ 24 ਘੰਟਿਆਂ ਦੌਰਾਨ 88.13 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ;
ਜਿਹੜਾ ਇੱਕ ਦਿਨ ਵਿੱਚ ਹਾਸਿਲ ਕੀਤਾ ਗਿਆ ਟੀਕਾਕਰਣ ਦਾ ਸਭ ਤੋਂ ਉੱਚਾ ਅੰਕੜਾ ਹੈ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 55.47 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,166 ਨਵੇਂ ਕੇਸ ਸਾਹਮਣੇ ਆਏ;
ਜਿਹੜਾ 154 ਦਿਨਾਂ ਵਿੱਚ ਸਭ ਤੋਂ ਘੱਟ ਹੈ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.15 ਫੀਸਦ ਬਣਦੇ ਹਨ;
ਮਾਰਚ 2020 ਤੋਂ ਬਾਅਦ ਸਭ ਤੋਂ ਘੱਟ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,69,846 ਹੋਈ
146 ਦਿਨਾਂ ਵਿੱਚ ਸਭ ਤੋਂ ਘੱਟ
ਰਿਕਵਰੀ ਦਰ ਵਧ ਕੇ 97.51 ਫੀਸਦ ਹੋਈ;
ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਦਰਜ
ਦੇਸ਼ ਵਿੱਚ ਹੁਣ ਤੱਕ 3,14,48,754 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 36,830 ਵਿਅਕਤੀ ਸਿਹਤਯਾਬ ਹੋਏ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.98 ਫੀਸਦ ਹੈ ‘ਤੇ ਪਿਛਲੇ 53 ਦਿਨਾਂ ਤੋਂ 3 ਫੀਸਦ
ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 1.61 ਫੀਸਦ ਹੋਈ; ਪਿਛਲੇ 22 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 49.66 ਕਰੋੜ ਟੈਸਟ ਹੋਏ
****
ਐੱਮ ਵੀ
(Release ID: 1746723)
ਵਿਜ਼ੀਟਰ ਕਾਊਂਟਰ : 167
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam