ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ ਇੱਕ ਦਿਨ ਵਿੱਚ 88.13 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦੇਣ ਦਾ ਹੁਣ ਤਕ ਦਾ ਸਭ ਤੋਂ ਉੱਚਾ ਟੀਚਾ ਹਾਸਿਲ ਕੀਤਾ


ਭਾਰਤ ਦੀ ਕੁਲ ਕੋਵਿਡ -19 ਟੀਕਾਕਰਣ ਕਵਰੇਜ ਨੇ 55 ਕਰੋੜ ਦਾ ਮੀਲ ਪੱਥਰ ਹਾਸਲ ਕੀਤਾ

ਰਿਕਵਰੀ ਦਰ ਵਧ ਕੇ 97.51 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,166 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,69,846) ਹੋਈ 146 ਦਿਨਾਂ ਵਿੱਚ ਸਭ ਤੋਂ ਘੱਟ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.15 ਫੀਸਦ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.61 ਫੀਸਦ ਹੋਈ; ਪਿਛਲੇ 22 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 17 AUG 2021 10:31AM by PIB Chandigarh

ਭਾਰਤ ਨੇ ਆਪਣੀ ਰਾਸ਼ਟਰ ਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਵਿੱਚ

88.13 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਸਾਡੀ ਟੀਕਾਕਰਣ ਮੁਹਿੰਮ ਦੀ

ਸ਼ੁਰੂਆਤ ਤੋਂ ਬਾਅਦ ਇਹ ਇੱਕ ਦਿਨ ਵਿੱਚ ਹਾਸਿਲ ਕੀਤਾ ਗਿਆ ਟੀਕਾਕਰਣ ਦਾ ਸਭ ਤੋਂ

ਉੱਚਾ ਅੰਕੜਾ ਹੈ  ਇਸਦੇ ਨਾਲ ਹੀਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ

55 ਕਰੋੜ ਦੇ ਅੰਕੜੇ ਨਾਲ ਨਵਾਂ ਮੀਲ ਪੱਥਰ ਹਾਸਲ ਕਰ ਲਿਆ ਹੈ  ਅੱਜ ਸਵੇਰੇ 7 ਵਜੇ

ਤੱਕ ਆਰਜ਼ੀ ਰਿਪੋਰਟ ਦੇ ਅਨੁਸਾਰਕੁੱਲ ਮਿਲਾ ਕੇ, 55,47,30,609 ਟੀਕਿਆਂ ਦੀਆਂ ਖੁਰਾਕਾਂ

62,12,108 ਸੈਸ਼ਨਾਂ ਰਾਹੀਂ ਦਿੱਤੀਆਂ ਗਈਆਂ ਹਨ

 

ਇਨ੍ਹਾਂ ਵਿੱਚ ਸ਼ਾਮਲ ਹਨ

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,50,941

ਦੂਜੀ ਖੁਰਾਕ

81,20,754

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,82,86,002

ਦੂਜੀ ਖੁਰਾਕ

1,22,44,940

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

20,20,24,963

ਦੂਜੀ ਖੁਰਾਕ

1,61,02,484

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

11,87,86,699

ਦੂਜੀ ਖੁਰਾਕ

4,64,06,915

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,17,46,204

ਦੂਜੀ ਖੁਰਾਕ

4,06,60,707

ਕੁੱਲ

55,47,30,609

 

 

 

 

ਕੋਵਿਡ -19 ਟੀਕਾਕਰਣ ਦੇ ਨਵੇਂ ਸਰਵਵਿਆਪੀਕਰਣ ਪੜਾਅ ਦੀ ਸ਼ੁਰੂਆਤ 21 ਜੂਨ ਤੋਂ ਹੋਈ ਹੈ;  

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ

 

ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.51 ਫੀਸਦ ਹੋਈਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਦਰਜ ਹੋਈ ਹੈ

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,14,48,754 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,830

ਮਰੀਜ਼ ਠੀਕ ਹੋਏ ਹਨ। 

 

 

 

 

 

 

 

ਭਾਰਤ ਨੇ 154 ਦਿਨਾਂ ਵਿੱਚ ਆਪਣੇ ਸਭ ਤੋਂ ਘੱਟ ਰੋਜ਼ਾਨਾ ਨਵੇਂ ਕੇਸ (25,166) ਦਰਜ ਕੀਤੇ ਹਨ

 

 

ਦੇਸ਼ ਵਿੱਚ ਪਿਛਲੇ 51 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ  ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ

 

 

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 146 ਦਿਨਾਂ ਵਿੱਚ ਸਭ ਤੋਂ ਘੱਟ

ਕੁੱਲ 3,69,846 ਹੋ ਗਈ ਹੈ। ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ 

ਕੇਸਾਂ ਦਾ ਸਿਰਫ 1.15 ਫੀਸਦ  ਬਣਦੇ ਹਨ  ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ I

 

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 15,63,985 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

49.66 ਕਰੋੜ ਤੋਂ ਵੱਧ  (49,66,29,524)  ਟੈਸਟ ਕੀਤੇ ਗਏ ਹਨ

 

ਇਕ ਪਾਸੇਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈਉਥੇ ਹਫਤਾਵਾਰੀ

ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ

ਦਰ ਪਿਛਲੇ 53 ਦਿਨਾਂ ਤੋਂ ਲਗਾਤਾਰ ਇਸ ਸਮੇਂ 1.98 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ 

ਦਰ ਅੱਜ 1.61 ਫੀਸਦ ‘ਤੇ ਹੈ।  ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 22 ਦਿਨਾਂ ਤੋਂ ਲਗਾਤਾਰ

 3 ਫੀਸਦ ਤੋਂ ਘੱਟ ਅਤੇ 71 ਦਿਨਾਂ ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ

 

 

 

 

 

****

ਐਮ.ਵੀ


(Release ID: 1746729) Visitor Counter : 269