ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -214 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ ਨੇ 56 ਕਰੋੜ ਦੇ ਮੀਲ ਪੱਥਰ ਨੂੰ ਪਾਰ ਕੀਤਾ

ਅੱਜ ਸ਼ਾਮ 7 ਵਜੇ ਤਕ ਤਕਰੀਬਨ 50 ਲੱਖ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 22.16 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ

Posted On: 17 AUG 2021 8:16PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਸੰਯੁਕਤ ਕੋਵਿਡ ਟੀਕਾਕਰਣ ਕਵਰੇਜ 56  ਕਰੋੜ (56,00,94,581ਦੇ  ਮਹੱਤਵਪੂਰਨ ਮੀਲ ਪੱਥਰ ਤੋਂ ਪਾਰ 

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ  

ਦੀ ਸ਼ੁਰੂਆਤ ਹੋਈ ਹੈ   ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ ਅੱਜ ਲਗਭਗ 50 ਲੱਖ

(49,48,965) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ 

 

 

 

 

18-44 ਸਾਲ ਉਮਰ ਸਮੂਹ ਦੇ 27,45,272 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 5,33,586 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 20,50,08,400 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 1,66,57,465 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼ਮਹਾਰਾਸ਼ਟਰਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮਛੱਤੀਸਗੜਦਿੱਲੀਹਰਿਆਣਾਝਾਰਖੰਡਕੇਰਲਤੇਲੰਗਾਨਾਹਿਮਾਚਲ ਪ੍ਰਦੇਸ਼,

ਓਡੀਸ਼ਾਪੰਜਾਬਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ

 

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

118662

2863

2

ਆਂਧਰ ਪ੍ਰਦੇਸ਼

4845388

374832

3

ਅਰੁਣਾਚਲ ਪ੍ਰਦੇਸ਼

390888

11739

4

ਅਸਾਮ

6935641

424329

5

ਬਿਹਾਰ

13759231

882597

6

ਚੰਡੀਗੜ੍ਹ

409558

22296

7

ਛੱਤੀਸਗੜ੍ਹ

4330287

473618

8

ਦਾਦਰ ਅਤੇ ਨਗਰ ਹਵੇਲੀ

273503

7884

9

ਦਮਨ ਅਤੇ ਦਿਊ

181207

10185

10

ਦਿੱਲੀ

4531950

776565

11

ਗੋਆ

567952

35888

12

ਗੁਜਰਾਤ

15522003

1118001

13

ਹਰਿਆਣਾ

5651243

712536

14

ਹਿਮਾਚਲ ਪ੍ਰਦੇਸ਼

2530092

39247

15

ਜੰਮੂ ਅਤੇ ਕਸ਼ਮੀਰ

2136301

96147

16

ਝਾਰਖੰਡ

4634144

391548

17

ਕਰਨਾਟਕ

12792958

1104196

18

ਕੇਰਲ

6049651

468595

19

ਲੱਦਾਖ

91129

1891

20

ਲਕਸ਼ਦਵੀਪ

26251

706

21

ਮੱਧ ਪ੍ਰਦੇਸ਼

18884455

1173394

22

ਮਹਾਰਾਸ਼ਟਰ

14873979

1250378

23

ਮਨੀਪੁਰ

601364

12003

24

ਮੇਘਾਲਿਆ

537329

14200

25

ਮਿਜ਼ੋਰਮ

372475

9456

26

ਨਾਗਾਲੈਂਡ

374746

11921

27

ਓਡੀਸ਼ਾ

7024860

689157

28

ਪੁਡੂਚੇਰੀ

297380

6965

29

ਪੰਜਾਬ

3365018

288138

30

ਰਾਜਸਥਾਨ

13950738

1728442

31

ਸਿੱਕਮ

313432

6976

32

ਤਾਮਿਲਨਾਡੂ

11312852

923241

33

ਤੇਲੰਗਾਨਾ

6001271

858746

34

ਤ੍ਰਿਪੁਰਾ

1210465

45859

35

ਉੱਤਰ ਪ੍ਰਦੇਸ਼

26729722

1576250

36

ਉਤਰਾਖੰਡ

3024506

211462

37

ਪੱਛਮੀ ਬੰਗਾਲ

10355769

895214

 

ਕੁੱਲ

205008400

16657465

 

 

 

 ਹੇਠਾਂ ਲਿਖੇ ਅਨੁਸਾਰਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

56,00,94,581 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

 45 ਸਾਲ ਉਮਰ ਦੇ ਲੋਕ

 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

10351399

18291215

205008400

119553646

82048553

435253213

ਦੂਜੀ ਖੁਰਾਕ

8137681

12306067

16657465

46845787

40894368

124841368

 

 

 ਟੀਕਾਕਰਣ ਮੁਹਿੰਮ ਦੇ 214 ਵੇਂ ਦਿਨ ( 17 ਅਗਸਤ, 2021 ਤੱਕਕੁੱਲ 49,48,965 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 37,13,567 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 12,35,398 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ

 

 

 

ਤਾਰੀਖ17 ਅਗਸਤ, 2021 (214 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

 45 ਸਾਲ ਉਮਰ ਦੇ ਲੋਕ

 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

420

4800

2745272

694844

268231

3713567

ਦੂਜੀ ਖੁਰਾਕ

15687

57696

533586

412620

215809

1235398

 

 

 

Date: 17thAugust, 2021 (214thDay)

 

Healthcare workers

Frontline workers

People Aged 18-44 Years

 

People Aged ≥ 45 Years

People Aged ≥ 60 Years

Total

1st Dose

420

4800

2745272

694844

268231

3713567

2nd Dose

15687

57696

533586

412620

215809

1235398

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ

.

 

****

ਐਮ.ਵੀ.



(Release ID: 1746817) Visitor Counter : 203