ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਡਾ. ਸ਼ੰਕਰ ਦਿਆਲ ਸ਼ਰਮਾ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

Posted On: 19 AUG 2021 11:44AM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਸ਼ੰਕਰ ਦਿਆਲ ਸ਼ਰਮਾ ਦੀ ਜਨਮ ਵਰ੍ਹੇਗੰਢ ‘ਤੇ ਅੱਜ (19 ਅਗਸਤ, 2021) ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਸ਼ਰਧਾਂਜਲੀ ਅਰਪਿਤ ਕੀਤੀ। ਰਾਸ਼ਟਰਪਤੀ ਤੇ ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਡਾ. ਸ਼ੰਕਰ ਦਿਆਲ ਸ਼ਰਮਾ ਦੀ ਤਸਵੀਰ ‘ਤੇ ਸ਼ਰਧਾਸੁਮਨ ਅਰਪਿਤ ਕੀਤੇ।

 

G:\Surjeet Singh\August 2021\19 August\4.jpg

 

*****

ਡੀਐੱਸ/ਬੀਐੱਮ



(Release ID: 1747471) Visitor Counter : 149