ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਅਪਡੇਟ

Posted On: 20 AUG 2021 9:14AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 57.22 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਵਿੱਚ ਪਿਛਲੇ 24 ਘੰਟਿਆਂ  ਦੌਰਾਨ 36,571 ਨਵੇਂ ਕੇਸ ਸਾਹਮਣੇ ਆਏ

ਐਕਟਿਵ ਕੇਸਕੁੱਲ ਮਾਮਲਿਆਂ ਦਾ 1.12 ਫੀਸਦ  ਬਣਦੇ ਹਨ;

ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,63,605 ਹੋਈ

150 ਦਿਨਾਂ ਵਿੱਚ ਸਭ ਤੋਂ ਘੱਟ

ਰਿਕਵਰੀ ਦਰ ਵਧ ਕੇ 97.54 ਫੀਸਦ ਹੋਈ;

ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਬੀਤੇ 24 ਘੰਟਿਆਂ ਦੌਰਾਨ 36,555 ਵਿਅਕਤੀ ਸਿਹਤਯਾਬ ਹੋਏ;

ਹੁਣ ਤੱਕ 3,15,61,635 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਹਫ਼ਤਾਵਰੀ ਪੌਜ਼ੀਟਿਵਿਟੀ  ਦਰ ਇਸ ਵੇਲੇ 1.93 ਫੀਸਦ ਹੈ ‘ਤੇ ਪਿਛਲੇ 56 ਦਿਨਾਂ ਤੋਂ 3 ਫੀਸਦ

ਤੋੰ ਘੱਟ ਰਹਿ ਰਹੀ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.94 ਫੀਸਦ ਹੋਈਪਿਛਲੇ 25 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

ਹੁਣ ਤੱਕ ਕੁੱਲ 50.26 ਕਰੋੜ ਟੈਸਟ ਕਰਵਾਏ ਗਏ

  

****

ਐੱਮ ਵੀ



(Release ID: 1747626) Visitor Counter : 171