ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਸ਼ੂਰਾ ਦੇ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੀ ਸ਼ਹਾਦਤ ਨੂੰ ਯਾਦ ਕੀਤਾ
Posted On:
20 AUG 2021 1:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸ਼ੂਰਾ ਦੇ ਦਿਨ ਹਜ਼ਰਤ ਇਮਾਮ ਹੁਸੈਨ (ਏਐੱਸ) ਦੇ ਸਰਬਉੱਚ ਬਲੀਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਸਾਹਸ ਦੇ ਨਾਲ-ਨਾਲ ਨਿਆਂ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਨੂੰ ਵੀ ਯਾਦ ਕੀਤਾ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਅਸੀਂ ਹਜ਼ਰਤ ਇਮਾਮ ਹੁਸੈਨ (ਏਐੱਸ) ਦੇ ਸਰਬਉੱਚ ਬਲੀਦਾਨ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦੇ ਸਾਹਸ ਦੇ ਨਾਲ-ਨਾਲ ਨਿਆਂ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਨੂੰ ਯਾਦ ਕਰਦੇ ਹਾਂ। ਉਨ੍ਹਾਂ ਨੇ ਸ਼ਾਂਤੀ ਅਤੇ ਸਮਾਜਿਕ ਸਮਾਨਤਾ ਨੂੰ ਵਿਸ਼ੇਸ਼ ਮਹੱਤਵ ਦਿੱਤਾ।”
***
ਡੀਐੱਸ/ਐੱਸਐੱਚ
(Release ID: 1747629)
Visitor Counter : 202
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam