ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 20 AUG 2021 8:24AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀਆਂ"

 

************

 

ਡੀਐੱਸ/ਐੱਸਐੱਚ


(रिलीज़ आईडी: 1747630) आगंतुक पटल : 160
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam