PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 20 AUG 2021 9:15PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

• ਰਾਸ਼ਟਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 57.22 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

• ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 36,571 ਨਵੇਂ ਮਾਮਲੇ ਸਾਹਮਣੇ ਆਏ

• ਐਕਟਿਵ ਮਾਮਲੇ ਕੁੱਲ ਮਾਮਲਿਆਂ ਦਾ 1.12% ਹਨ; ਮਾਰਚ 2020 ਤੋਂ ਸਭ ਤੋਂ ਘੱਟ 

• ਭਾਰਤ ਵਿੱਚ ਐਕਟਿਵ ਕੇਸਲੋਡ 3,63,605; 150 ਦਿਨਾਂ ਵਿੱਚ ਸਭ ਤੋਂ ਘੱਟ

• ਸਭ ਤੋਂ ਉੱਚੀ ਰਿਕਵਰੀ ਦਰ; ਵਰਤਮਾਨ ਵਿੱਚ 97.54%; ਮਾਰਚ 2020 ਤੋਂ ਸਭ ਤੋਂ ਜ਼ਿਆਦਾ

• ਪਿਛਲੇ 24 ਘੰਟਿਆਂ ਦੌਰਾਨ 36,555 ਰਿਕਵਰੀ ਹੋਈ, ਕੁੱਲ ਰਿਕਵਰੀਆਂ 3,15,61,635 ਹਨ

• ਹਫ਼ਤਾਵਾਰੀ ਸਕਾਰਾਤਮਕਤਾ ਦਰਇਸ ਵੇਲੇ 1.93% ਹੈ; ਪਿਛਲੇ 56 ਦਿਨਾਂ ਲਈ 3% ਤੋਂ ਹੇਠਾਂ, 

• 1.94%ਦੀ ਰੋਜ਼ਾਨਾ ਸਕਾਰਾਤਮਕਤਾ ਦਰ; ਪਿਛਲੇ 25ਦਿਨਾਂ ਲਈ 3% ਤੋਂ ਘੱਟ

• ਟੈਸਟਿੰਗ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਇਆ - 50.26 ਕਰੋੜ ਟੈਸਟ ਕੀਤੇ ਗਏ (ਕੁੱਲ)

 

#Unite2FightCorona

#IndiaFightsCorona

 

ਪੱਤਰ ਸੂਚਨਾ ਦਫ਼ਤਰ

ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਭਾਰਤ ਸਰਕਾਰ

 

Image

 

ਕੋਵਿਡ-19 ਅੱਪਡੇਟ

 

ਭਾਰਤ ਦੀ ਕੁੱਲ ਕੋਵਿਡ-19 ਟੀਕਾਕਰਣ ਕਵਰੇਜ 57.22 ਕਰੋੜ ਤੋਂ ਪਾਰ

 

ਰਿਕਵਰੀ ਦਰ ਵਧ ਕੇ 97.54 ਫੀਸਦੀ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 36,571 ਨਵੇਂ ਕੇਸ ਸਾਹਮਣੇ ਆਏ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,63,605) ਹੋਈ 150 ਦਿਨਾਂ ਵਿੱਚ ਸਭ ਤੋਂ ਘੱਟ

 

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.12 ਫੀਸਦੀ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

 

ਰੋਜ਼ਾਨਾ ਪਾਜ਼ਿਟਿਵਿਟੀ ਦਰ 1.94 ਫੀਸਦੀ ਹੋਈ; ਪਿਛਲੇ 25 ਦਿਨਾਂ ਤੋਂ ਲਗਾਤਾਰ 3 ਫੀਸਦੀ ਤੋਂ ਘੱਟ

 

ਪਿਛਲੇ 24 ਘੰਟਿਆਂ ਦੌਰਾਨ 54,71,282 ਟੀਕੇ ਦੀਆਂ ਖੁਰਾਕਾਂ ਦੇ ਪ੍ਰਬੰਧ ਦੇ ਨਾਲ, ਭਾਰਤ ਦੀ ਕੋਵਿਡ -19 ਟੀਕਾਕਰਣ ਦੀ ਕਵਰੇਜ ਨੇ ਕੱਲ੍ਹ 57.22 ਕਰੋੜ (57,22,81,488) ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਇਹ ਅੰਕੜਾ 63,56,785 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾਗਿਆ ਹੈ। ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਕੁੱਲ ਸੰਚਤ ਅੰਕੜੇਹੇਠਾਂ ਦਿੱਤੇ ਗਏ ਹਨ:

ਹੈਲਥਕੇਅਰ ਵਰਕਰ

ਪਹਿਲੀ ਖੁਰਾਕ

1,03,52,479

ਦੂਜੀ ਖੁਰਾਕ

81,74,950

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,82,98,488

ਦੂਜੀ ਖੁਰਾਕ

1,24,35,280

18 ਤੋਂ 44 ਉਮਰ ਵਰਗ 

ਪਹਿਲੀ ਖੁਰਾਕ

21,16,61,856

ਦੂਜੀ ਖੁਰਾਕ

1,79,81,125

45 ਤੋਂ 59 ਸਾਲ ਤਕ ਉਮਰ ਵਰਗ 

ਪਹਿਲੀ ਖੁਰਾਕ

12,13,60,599

ਦੂਜੀ ਖੁਰਾਕ

4,77,77,706

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,28,12,609

ਦੂਜੀ ਖੁਰਾਕ

4,14,26,396

ਕੁੱਲ

57,22,81,488

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੇ ਦਾਇਰੇ ਦਾ ਵਿਸਤਾਰ ਕਰਨ ਅਤੇ ਗਤੀ ਵਧਾਉਣ ਲਈ ਵਚਨਬੱਧ ਹੈ।

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕ੍ਰਮਿਤ ਲੋਕਾਂ ਵਿੱਚੋਂ 3,15,61,635 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 36,555 ਮਰੀਜ਼ ਠੀਕ ਹੋਏ ਹਨ। ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.54 ਫੀਸਦੀ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ ਦਰਜ ਹੋਈ ਹੈ।

 

https://static.pib.gov.in/WriteReadData/userfiles/image/image001RT07.jpg

 

ਦੇਸ਼ ਵਿੱਚ ਪਿਛਲੇ 54 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਹ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ ਦਾ ਹੀ ਨਤੀਜਾ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 36,571 ਨਵੇਂ ਕੇਸ ਸਾਹਮਣੇ ਆਏ ਹਨ।  

 

https://static.pib.gov.in/WriteReadData/userfiles/image/image0029JRZ.jpg

ਉੱਚ ਰਿਕਵਰੀ ਅਤੇ ਨਵੇਂ ਮਾਮਲਿਆਂ ਦੀ ਘੱਟ ਗਿਣਤੀ ਨੇ ਐਕਟਿਵ ਮਾਮਲਿਆਂ ਦੀ ਗਿਣਤੀ ਨੂੰ ਘਟਾ ਕੇ 3,63,605 ਕਰ ਦਿੱਤਾ ਹੈ ਜੋ 150 ਦਿਨਾਂ ਵਿੱਚ ਸਭ ਤੋਂ ਘੱਟ ਹੈI ਮੌਜੂਦਾ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪਾਜ਼ਿਟਿਵ ਮਾਮਲਿਆਂ ਦੇ ਸਿਰਫ 1.12 ਫੀਸਦੀ  ਬਣਦੇ ਹਨ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈI

https://pib.gov.in/PressReleasePage.aspx?PRID=1747522

 

ਮਹੱਤਵਪੂਰਨ ਟਵੀਟ

 

https://twitter.com/COVIDNewsByMIB/status/1428733520784941057

https://twitter.com/COVIDNewsByMIB/status/1428673982664830982

https://twitter.com/COVIDNewsByMIB/status/1428619752784551937

https://twitter.com/COVIDNewsByMIB/status/1428613673291948034

https://twitter.com/COVIDNewsByMIB/status/1428592435974791168

 

*********

ਐੱਮਵੀ/ਏਐੱਸ



(Release ID: 1747765) Visitor Counter : 115