ਪ੍ਰਧਾਨ ਮੰਤਰੀ ਦਫਤਰ
ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਭਾਰਤ ਨੂੰ ਖੇਡਾਂ ਦੇ ਭਵਿੱਖ ਦੇ ਲਈ ਤਿਆਰ ਕਰਨ ਬਾਰੇ ਲੇਖ ਲਿਖਿਆ
Posted On:
21 AUG 2021 10:22AM by PIB Chandigarh
ਪ੍ਰਧਾਨ ਮੰਤਰੀ ਦਫ਼ਤਰ ਨੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਦਾ ਇੱਕ ਲੇਖ ਸਾਂਝਾ ਕੀਤਾ ਹੈ। ਲੇਖ ਵਿੱਚ ਭਾਰਤ ਨੂੰ ਖੇਡਾਂ ਦੇ ਭਵਿੱਖ ਦੇ ਲਈ ਤਿਆਰ ਕਰਨ ਦਾ ਜ਼ਿਕਰ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:
“ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਭਾਰਤ ਨੂੰ ਖੇਡਾਂ ਦੇ ਭਵਿੱਖ ਦੇ ਲਈ ਤਿਆਰ ਕਰਨ ਬਾਰੇ ਲੇਖ ਲਿਖਿਆ।”
***
ਡੀਐੱਸ
(Release ID: 1747832)
ਵਿਜ਼ੀਟਰ ਕਾਊਂਟਰ : 178
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam