ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਓਣਮ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 21 AUG 2021 9:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਣਮ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਸਕਾਰਾਤਮਕਤਾ, ਜੀਵੰਤਤਾ, ਭਾਈਚਾਰੇ ਅਤੇ ਸਦਭਾਵ ਨਾਲ ਜੁੜੇ ਤਿਉਹਾਰ ਓਣਮ ਦੇ ਵਿਸ਼ੇਸ ਅਵਸਰ ‘ਤੇ ਸ਼ੁਭਕਾਮਨਾਵਾਂ। ਮੈਂ ਸਭ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 

 

 

 

 

 ***

ਡੀਐੱਸ/ਐੱਸਐੱਚ


(रिलीज़ आईडी: 1747833) आगंतुक पटल : 239
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam