ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਵਿਖੇ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
20 AUG 2021 11:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਵਿਖੇ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ;
“ਬੁਲਢਾਣਾ ਜ਼ਿਲ੍ਹੇ ਵਿੱਚ ਦੁਰਘਟਨਾ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਮੋਦੀ”
***
ਡੀਐੱਸ/ਐੱਸਐੱਚ
(Release ID: 1747835)
ਵਿਜ਼ੀਟਰ ਕਾਊਂਟਰ : 178
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam