ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -218 ਵਾਂ ਦਿਨ


ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 58 ਕਰੋੜ ਦੇ ਮੀਲਪੱਥਰ ਤੋਂ ਪਾਰ

ਅੱਜ ਸ਼ਾਮ 7 ਵਜੇ ਤਕ ਤਕਰੀਬਨ 44 ਲੱਖ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ

ਹੁਣ ਤੱਕ 18- 44 ਸਾਲ ਦੀ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ 23.53 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਹਨ

Posted On: 21 AUG 2021 7:52PM by PIB Chandigarh

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ,ਭਾਰਤ ਦੀ 

ਸੰਯੁਕਤ ਕੋਵਿਡ ਟੀਕਾਕਰਣ ਕਵਰੇਜ 58  ਕਰੋੜ (58,08,57,505) ਦੇ  ਮਹੱਤਵਪੂਰਨ ਮੀਲ ਪੱਥਰ ਤੋਂ ਪਾਰ 

ਪਹੁੰਚ ਗਈ ਹੈ। ਜਿਵੇਂ ਕਿ 21 ਜੂਨ ਤੋਂ ਨਵੇਂ ਸਰਵਵਿਆਪੀਕਰਣ ਕੋਵਿਡ 19 ਟੀਕਾਕਰਣ ਦੇ ਪੜਾਅ  

ਦੀ ਸ਼ੁਰੂਆਤ ਹੋਈ ਹੈ ।  ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ ਅੱਜ 43 ਲੱਖ ਤੋਂ ਵੱਧ

(43,92,759) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ।

 

 

 

 

 

18-44 ਸਾਲ ਉਮਰ ਸਮੂਹ ਦੇ 20,88,547 ਲਾਭਪਾਤਰੀਆਂ ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ

ਕੀਤੀ ਅਤੇ ਇਸੇ ਉਮਰ ਸਮੂਹ ਦੇ 7,36,870 ਲਾਭਪਾਤਰੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ

ਪ੍ਰਾਪਤ ਕੀਤੀ। ਕੁੱਲ ਮਿਲਾ ਕੇ, 37 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 21,60,58,123 ਵਿਅਕਤੀਆਂ

ਨੇ ਆਪਣੀ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ ਟੀਕਾਕਰਣ ਮੁਹਿੰਮ ਦੇ ਤੀਜੇ ਗੇੜ ਦੇ ਸ਼ੁਰੂ ਹੋਣ ਤੋਂ

ਬਾਅਦ ਕੁੱਲ 1,92,54,925 ਨੂੰ ਆਪਣੀ ਦੂਜੀ ਖੁਰਾਕ ਮਿਲੀ ਹੈ। ਪੰਜ ਰਾਜਾਂ ਅਰਥਾਤ ਗੁਜਰਾਤ,

ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਨੇ 18-44 ਸਾਲ ਦੀ ਉਮਰ ਸਮੂਹ

ਵਿੱਚ ਕੋਵਿਡ -19 ਟੀਕੇ ਦੀਆਂ 1 ਕਰੋੜ ਤੋਂ ਵੱਧ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਆਂਧਰਾ ਪ੍ਰਦੇਸ਼,

ਅਸਾਮ, ਛੱਤੀਸਗੜ, ਦਿੱਲੀ, ਹਰਿਆਣਾ, ਝਾਰਖੰਡ, ਕੇਰਲ, ਤੇਲੰਗਾਨਾ, ਹਿਮਾਚਲ ਪ੍ਰਦੇਸ਼,

ਓਡੀਸ਼ਾ, ਪੰਜਾਬ, ਉਤਰਾਖੰਡ ਅਤੇ ਪੱਛਮੀ ਬੰਗਾਲ ਨੇ ਪਹਿਲੀ ਖੁਰਾਕ ਲਈ 

18-44 ਸਾਲ ਦੀ ਉਮਰ ਸਮੂਹ ਦੇ 10 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਹੈ।

 

 

ਹੇਠਾਂ ਦਿੱਤੀ ਸਾਰਣੀ ਹੁਣ ਤੱਕ 18-44 ਸਾਲ ਦੀ ਉਮਰ ਸਮੂਹ ਲਈ ਵੈਕਸੀਨ ਦੀਆਂ ਲਗਾਈਆਂ

ਗਈਆਂ ਖੁਰਾਕਾਂ ਦੀ ਗਿਣਤੀ ਨੂੰ ਦਰਸਾਉਂਦੀ ਹੈ।

 

ਲੜੀ ਨੰਬਰ

ਰਾਜ / ਕੇਂਦਰ ਸ਼ਾਸਤ ਪ੍ਰਦੇਸ਼

ਪਹਿਲੀ ਖੁਰਾਕ

ਦੂਜੀ ਖੁਰਾਕ

1

ਅੰਡੇਮਾਨ ਤੇ ਨਿਕੋਬਾਰ ਟਾਪੂ

121452

4209

2

ਆਂਧਰ ਪ੍ਰਦੇਸ਼

5055562

404966

3

ਅਰੁਣਾਚਲ ਪ੍ਰਦੇਸ਼

395471

14525

4

ਅਸਾਮ

7369825

502140

5

ਬਿਹਾਰ

14566929

1038890

6

ਚੰਡੀਗੜ੍ਹ

425895

30080

7

ਛੱਤੀਸਗੜ੍ਹ

4459024

543644

8

ਦਾਦਰ ਅਤੇ ਨਗਰ ਹਵੇਲੀ

276511

12929

9

ਦਮਨ ਅਤੇ ਦਿਊ

182375

17027

10

ਦਿੱਲੀ

4832270

864974

11

ਗੋਆ

578733

39990

12

ਗੁਜਰਾਤ

16266019

1285463

13

ਹਰਿਆਣਾ

5945245

810145

14

ਹਿਮਾਚਲ ਪ੍ਰਦੇਸ਼

2658455

56397

15

ਜੰਮੂ ਅਤੇ ਕਸ਼ਮੀਰ

2250856

110807

16

ਝਾਰਖੰਡ

4860691

454863

17

ਕਰਨਾਟਕ

13425799

1287998

18

ਕੇਰਲ

6594418

494099

19

ਲੱਦਾਖ

91573

3946

20

ਲਕਸ਼ਦਵੀਪ

26395

1128

21

ਮੱਧ ਪ੍ਰਦੇਸ਼

19752856

1359974

22

ਮਹਾਰਾਸ਼ਟਰ

16004569

1430543

23

ਮਨੀਪੁਰ

604744

20420

24

ਮੇਘਾਲਿਆ

553980

22388

25

ਮਿਜ਼ੋਰਮ

375276

11040

26

ਨਾਗਾਲੈਂਡ

377948

14539

27

ਓਡੀਸ਼ਾ

7272897

833264

28

ਪੁਡੂਚੇਰੀ

300907

10140

29

ਪੰਜਾਬ

3719959

358682

30

ਰਾਜਸਥਾਨ

14713442

1904244

31

ਸਿੱਕਮ

314794

9605

32

ਤਾਮਿਲਨਾਡੂ

11748466

1105070

33

ਤੇਲੰਗਾਨਾ

6199866

891142

34

ਤ੍ਰਿਪੁਰਾ

1216049

51009

35

ਉੱਤਰ ਪ੍ਰਦੇਸ਼

28389841

1896323

36

ਉਤਰਾਖੰਡ

3204075

251507

37

ਪੱਛਮੀ ਬੰਗਾਲ

10924956

1106815

 

ਕੁੱਲ

216058123

19254925

 

 

 ਹੇਠਾਂ ਲਿਖੇ ਅਨੁਸਾਰ, ਵੱਖ-ਵੱਖ ਜਨਸੰਖਿਆ ਤਰਜੀਹ ਸਮੂਹਾਂ ਦੇ ਅਧਾਰ 'ਤੇ

58,08,57,505 ਵੈਕਸੀਨ ਖੁਰਾਕਾਂ ਦੀ ਸੰਪੂਰਨ ਕਵਰੇਜ ਨੂੰ ਵੱਖ ਕੀਤਾ ਗਿਆ ਹੈ।

 

 

 

 

 

ਕੁੱਲ ਵੈਕਸੀਨ ਖੁਰਾਕ ਕਵਰੇਜ

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

1035271

18303074

216058123

122383900

83232919

450331287

ਦੂਜੀ ਖੁਰਾਕ

8206093

12550909

19254925

48624728

41889563

130526218

            

 

 

ਟੀਕਾਕਰਣ ਮੁਹਿੰਮ ਦੇ 218 ਵੇਂ ਦਿਨ ( 21 ਅਗਸਤ, 2021 ਤੱਕ) ਕੁੱਲ 43,92,759 ਵੈਕਸੀਨ ਖੁਰਾਕਾਂ 

ਦਿੱਤੀਆਂ ਗਈਆਂ। ਪਹਿਲੀ ਖੁਰਾਕ ਲਈ 27,77,409 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ 

ਅਤੇ 16,15,350 ਲਾਭਪਾਤਰੀਆਂ ਨੇ ਆਰਜ਼ੀ ਰਿਪੋਰਟ ਅਨੁਸਾਰ 7 ਵਜੇ ਤੱਕ ਵੈਕਸੀਨ 

ਦੀ ਦੂਜੀ ਖੁਰਾਕ ਪ੍ਰਾਪਤ ਕੀਤੀ। ਅੰਤਮ ਰਿਪੋਰਟਾਂ ਅੱਜ ਦੇਰ ਰਾਤ ਤੱਕ ਮੁਕੰਮਲ ਕਰ 

ਲਈਆਂ ਜਾਣਗੀਆਂ।

 

ਤਾਰੀਖ: 2ਅਗਸਤ, 2021 (218 ਵਾਂ ਦਿਨ)

 

ਸਿਹਤ ਸੰਭਾਲ ਵਰਕਰ

ਫਰੰਟਲਾਈਨ ਵਰਕਰ

18-44 ਸਾਲ ਦੀ ਉਮਰ ਦੇ ਲੋਕ

≥ 45 ਸਾਲ ਉਮਰ ਦੇ ਲੋਕ

≥ 60 ਸਾਲ ਉਮਰ ਦੇ ਲੋਕ

ਕੁੱਲ

ਪਹਿਲੀ ਖੁਰਾਕ

468

3004

2088547

483225

202165

2777409

ਦੂਜੀ ਖੁਰਾਕ

17507

70397

736870

512505

278071

1615350

 

 

ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ 

ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ

ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐਮ.ਵੀ./ ਏ.ਐਲ.


(Release ID: 1747948) ਵਿਜ਼ੀਟਰ ਕਾਊਂਟਰ : 237