ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 58.25 ਕਰੋੜ ਤੋਂ ਪਾਰ


ਰਿਕਵਰੀ ਦਰ ਵਧ ਕੇ 97.63 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ ਵੱਧ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,072 ਨਵੇਂ ਕੇਸ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (3,33,924) ਹੋਈ, 155 ਦਿਨਾਂ ਵਿੱਚ ਸਭ ਤੋਂ ਘੱਟ

ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1.03 ਫੀਸਦ ਬਣਦੇ ਹਨ; ਮਾਰਚ 2020 ਤੋਂ ਬਾਅਦ ਸਭ ਤੋਂ ਘੱਟ

ਰੋਜ਼ਾਨਾ ਪੌਜ਼ੀਟਿਵਿਟੀ ਦਰ 1.94 ਫੀਸਦ ਹੋਈ; ਪਿਛਲੇ 28 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ

Posted On: 23 AUG 2021 11:50AM by PIB Chandigarh

ਭਾਰਤ ਦੀ ਕੋਵਿਡ -19 ਟੀਕਾਕਰਣ ਕਵਰੇਜ ਨੇ ਅੱਜ ਸਵੇਰੇ 8 ਵਜੇ ਤੱਕ ਆਰਜ਼ੀ ਰਿਪੋਰਟਾਂ

ਦੇ ਅਨੁਸਾਰ 58.25 ਕਰੋੜ (58,25,49,595) ਦੇ ਸੰਚਤ ਅੰਕੜੇ ਨੂੰ ਪਾਰ ਕਰ ਲਿਆ ਹੈ।

ਇਹ 64,69,222 ਸੈਸ਼ਨਾਂ ਰਾਹੀਂ ਪ੍ਰਾਪਤ ਕੀਤਾ ਗਿਆ ਹੈ ।

 

ਆਰਜ਼ੀ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 8 ਵਜੇ ਤੱਕ ਦੇ ਸੰਚਤ ਅੰਕੜੇ ਵਿੱਚ ਸ਼ਾਮਲ ਹਨ: 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

1,03,53,405

ਦੂਜੀ ਖੁਰਾਕ

82,15,000

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,83,04,397

ਦੂਜੀ ਖੁਰਾਕ

1,25,74,264

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

21,69,00,386

ਦੂਜੀ ਖੁਰਾਕ

1,94,77,956

45 ਤੋਂ 59 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

12,26,16,599

ਦੂਜੀ ਖੁਰਾਕ

4,87,88,970

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8,33,38,747

ਦੂਜੀ ਖੁਰਾਕ

4,19,79,871

ਕੁੱਲ

58,25,49,595

 

 

 

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ 19 ਟੀਕਾਕਰਣ ਦੇ ਦਾਇਰੇ ਦਾ ਵਿਸਥਾਰ ਕਰਨ ਅਤੇ 

ਗਤੀ ਵਧਾਉਣ ਲਈ ਵਚਨਬੱਧ ਹੈ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 3,16,80,626 ਵਿਅਕਤੀ

ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 44,157

ਮਰੀਜ਼ ਠੀਕ ਹੋਏ ਹਨ।

 

ਭਾਰਤ ਵਿੱਚ ਰਿਕਵਰੀ ਦਰ ਵਧ ਕੇ 97.63 ਫੀਸਦ ਹੋਈ; ਮਾਰਚ 2020 ਤੋਂ ਬਾਅਦ ਸਭ ਤੋਂ 

ਵੱਧ ਹੈ।

 

 

 

ਦੇਸ਼ ਵਿੱਚ ਪਿਛਲੇ 57 ਦਿਨਾਂ ਤੋਂ ਲਗਾਤਾਰ 50,000 ਤੋਂ ਘੱਟ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। 

ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਹਿਯੋਗੀ ਯਤਨਾਂ 

ਦਾ ਹੀ ਨਤੀਜਾ ਹੈ।

 

 

 

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 25,072 ਨਵੇਂ ਕੇਸ ਸਾਹਮਣੇ ਆਏ,  160 ਦਿਨਾਂ ਤੋਂ ਸਬ ਤੋਂ ਘੱਟ ਹਨ

 

 

 

ਉੱਚ ਰਿਕਵਰੀ ਅਤੇ ਨਵੇਂ ਮਾਮਲਿਆਂ ਦੀ ਘੱਟ ਗਿਣਤੀ ਨੇ ਐਕਟਿਵ ਮਾਮਲਿਆਂ ਦੀ ਗਿਣਤੀ ਨੂੰ

ਘਟਾ ਕੇ 3,33,924 ਕਰ ਦਿੱਤਾ ਹੈ ਜੋ 155 ਦਿਨਾਂ ਵਿੱਚ ਸਭ ਤੋਂ ਘੱਟ ਹੈ I.

ਮੌਜੂਦਾ ਐਕਟਿਵ ਮਾਮਲੇ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੇ ਸਿਰਫ

1.03 ਫੀਸਦ  ਬਣਦੇ ਹਨ, ਜੋ ਕਿ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ I.

 

 

ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ

ਦੌਰਾਨ ਕੁੱਲ 12,95,160 ਟੈਸਟ ਕੀਤੇ ਗਏ ਹਨ ਅਤੇ ਭਾਰਤ ਵਿੱਚ ਹੁਣ ਤੱਕ ਕੁੱਲ ਮਿਲਾ ਕੇ

50.75 ਕਰੋੜ ਤੋਂ ਵੱਧ  (50,75,51,399)  ਟੈਸਟ ਕੀਤੇ ਗਏ ਹਨ।

 

ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, 

ਹਫਤਾਵਾਰੀ ਪੌਜ਼ੀਟੀਵਿਟੀ ਦਰ ਪਿਛਲੇ 59 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ  ਰਹਿ ਰਹੀ ਹੈ

ਇਸ ਸਮੇਂ 1.91 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 1.94 ਫੀਸਦ ‘ਤੇ ਹੈ। 

ਰੋਜ਼ਾਨਾ ਪੌਜ਼ੀਟੀਵਿਟੀ ਦਰ ਹੁਣ  ਪਿਛਲੇ 28 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ ਅਤੇ 77 ਦਿਨਾਂ

ਤੋਂ 5 ਫੀਸਦ ਤੋਂ ਹੇਠਾਂ ਰਹਿ ਰਹੀ ਹੈ।

 

****

ਐਮ.ਵੀ.


(Release ID: 1748219) Visitor Counter : 245