ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪਸ 2021 ਵਿੱਚ ਮੈਡਲ ਜਿੱਤਣ ‘ਤੇ ਪਹਿਲਵਾਨਾਂ ਨੂੰ ਵਧਾਈਆਂ ਦਿੱਤੀਆਂ
Posted On:
23 AUG 2021 1:31PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪਸ 2021 ਵਿੱਚ ਮੈਡਲ ਜਿੱਤਣ ‘ਤੇ ਪਹਿਲਵਾਨਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪ੍ਰਤਿਭਾਸ਼ਾਲੀ ਪਹਿਲਵਾਨਾਂ ਨੂੰ ਹੋਰ ਊਰਜਾ! ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2021 ਵਿੱਚ, ਸਾਡੇ ਪੁਰਸ਼ ਅਤੇ ਮਹਿਲਾ ਦਲ 4 ਸਿਲਵਰ ਮੈਡਲਾਂ ਸਮੇਤ ਕੁੱਲ 11 ਮੈਡਲ ਜਿੱਤ ਕੇ ਵਾਪਸ ਆਏ ਹਨ। ਸਫ਼ਲਤਾ ਦੇ ਲਈ ਟੀਮ ਨੂੰ ਵਧਾਈਆਂ ਅਤੇ ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ।”
******
ਡੀਐੱਸ/ਐੱਸਐੱਚ
(Release ID: 1748364)
ਵਿਜ਼ੀਟਰ ਕਾਊਂਟਰ : 246
Read this release in:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada