ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੈਰਾਲੰਪਿਕਸ ਖੇਡਾਂ ਦੀ ਸ਼ੁਰੂਆਤ ‘ਤੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 24 AUG 2021 4:15PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟੋਕੀਓ ਵਿੱਚ ਪੈਰਾਲੰਪਿਕਸ ਖੇਡਾਂ ਦੀ ਸ਼ੁਰੂਆਤ ‘ਤੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਹੁਣ ਜਦਕਿ @Paralympics ਖੇਡ ਸ਼ੁਰੂ ਹੋ ਰਹੇ ਹਨ, ਭਾਰਤੀ ਦਲ ਨੂੰ ਮੇਰੀ ਸ਼ੁਭਕਾਮਨਾਵਾਂ। ਪੈਰਾਲੰਪਿਕਸ ਖੇਡਾਂ ਵਿੱਚ ਸਾਡੇ ਦੇਸ਼ ਦਾ ਪ੍ਰਤਿਨਿਧੀਤਵ ਕਰਨ ਵਾਲੇ ਸਾਰੇ ਐਥਲੀਟਾਂ ‘ਤੇ ਸਾਨੂੰ ਮਾਣ ਹੈ।

 

***

ਡੀਐੱਸ/ਐੱਸਐੱਚ



(Release ID: 1748634) Visitor Counter : 173