ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਟੀਕਾਕਰਣ ਸਬੰਧੀ ਤਾਜ਼ਾ ਜਾਣਕਾਰੀ -221 ਵਾਂ ਦਿਨ
ਭਾਰਤ ਦੀ ਕੁੱਲ ਕੋਵਿਡ -19 ਟੀਕਾਕਰਣ ਕਵਰੇਜ 59.47 ਕਰੋੜ ਤੋਂ ਪਾਰ ਪਹੁੰਚ ਗਈ ਹੈ
ਅੱਜ ਸ਼ਾਮ 7 ਵਜੇ ਤਕ 54.67 ਲੱਖ ਤੋਂ ਵੱਧ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ
Posted On:
24 AUG 2021 8:00PM by PIB Chandigarh
ਅੱਜ ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ, ਭਾਰਤ ਦੀ
ਸੰਯੁਕਤ ਕੋਵਿਡ ਟੀਕਾਕਰਣ ਕਵਰੇਜ 59.47 ਕਰੋੜ (59,47,65,751) ਤੋਂ ਪਾਰ
ਪਹੁੰਚ ਗਈ ਹੈ। ਸ਼ਾਮ 7 ਵਜੇ ਦੀ ਆਰਜ਼ੀ ਰਿਪੋਰਟ ਅਨੁਸਾਰ ਅੱਜ 54 ਲੱਖ ਤੋਂ ਵੱਧ
(54,67,551) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ । ਅੰਤਿਮ ਰਿਪੋਰਟਾਂ
ਅੱਜ ਦੇਰ ਰਾਤ ਤੱਕ ਮੁਕੰਮਲ ਹੋ ਜਾਣਗੀਆਂ ।
ਹੇਠਾਂ ਲਿਖੇ ਅਨੁਸਾਰ, ਟੀਕੇ ਦੀਆਂ ਖੁਰਾਕਾਂ ਦੀ ਸੰਪੂਰਨ ਟੀਕਾਕਰਣ ਕਵਰੇਜ ਨੂੰ
ਆਬਾਦੀ ਦੇ ਤਰਜੀਹੀ ਸਮੂਹਾਂ ਦੇ ਅਧਾਰ ਤੇ ਵੱਖ ਕੀਤਾ ਗਿਆ ਹੈ।
ਕੁੱਲ ਵੈਕਸੀਨ ਖੁਰਾਕ ਕਵਰੇਜ
|
|
ਸਿਹਤ ਸੰਭਾਲ ਵਰਕਰ
|
ਫਰੰਟਲਾਈਨ ਵਰਕਰ
|
18-44 ਸਾਲ ਦੀ ਉਮਰ ਦੇ ਲੋਕ
|
≥ 45 ਸਾਲ ਉਮਰ ਦੇ ਲੋਕ
|
≥ 60 ਸਾਲ ਉਮਰ ਦੇ ਲੋਕ
|
ਕੁੱਲ
|
ਪਹਿਲੀ ਖੁਰਾਕ
|
10354204
|
18309215
|
223359860
|
124197841
|
83989658
|
460210778
|
ਦੂਜੀ ਖੁਰਾਕ
|
8249276
|
12705601
|
21137082
|
49913255
|
42549759
|
134554973
|
ਵੈਕਸੀਨੇਸ਼ਨ ਮੁਹਿੰਮ ਦੌਰਾਨ ਅੱਜ ਲਗਾਏ ਗਏ ਟੀਕਿਆਂ ਦੀ ਗਿਣਤੀ ਜਨਸੰਖਿਆ
ਤਰਜੀਹੀ ਸਮੂਹਾਂ ਅਨੁਸਾਰ ਵੱਖ ਵੱਖ ਕੀਤੀ ਗਈ ਹੈ, ਜਿਹੜੀ ਇਸ ਤਰ੍ਹਾਂ ਨਾਲ ਹੈ:
ਤਾਰੀਖ: 24 ਅਗਸਤ, 2021 (221 ਵਾਂ ਦਿਨ)
|
|
ਸਿਹਤ ਸੰਭਾਲ ਵਰਕਰ
|
ਫਰੰਟਲਾਈਨ ਵਰਕਰ
|
18-44 ਸਾਲ ਦੀ ਉਮਰ ਦੇ ਲੋਕ
|
≥ 45 ਸਾਲ ਉਮਰ ਦੇ ਲੋਕ
|
≥ 60 ਸਾਲ ਉਮਰ ਦੇ ਲੋਕ
|
ਕੁੱਲ
|
ਪਹਿਲੀ ਖੁਰਾਕ
|
475
|
1945
|
2867784
|
679170
|
279664
|
3829038
|
ਦੂਜੀ ਖੁਰਾਕ
|
15338
|
62536
|
777822
|
520242
|
262575
|
1638513
|
ਟੀਕਾਕਰਣ ਅਭਿਆਨ ਦੇਸ਼ ਦੇ ਸਭ ਤੋਂ ਕਮਜ਼ੋਰ ਆਬਾਦੀ ਸਮੂਹਾਂ ਨੂੰ ਕੋਵਿਡ -19 ਤੋਂ ਬਚਾਉਣ ਦੇ
ਇੱਕ ਸਾਧਨ ਦੇ ਤੌਰ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਨਿਯਮਤ ਤੌਰ 'ਤੇ ਸਮੀਖਿਆ
ਅਤੇ ਉੱਚ ਪੱਧਰ 'ਤੇ ਨਿਗਰਾਨੀ ਕੀਤੀ ਜਾਂਦੀ ਹੈ।
****
ਐਮ.ਵੀ.
(Release ID: 1748721)
Visitor Counter : 188