ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
25 AUG 2021 9:18AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 59.55 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,593 ਨਵੇਂ ਕੇਸ ਸਾਹਮਣੇ ਆਏ
ਐਕਟਿਵ ਕੇਸ, ਕੁੱਲ ਮਾਮਲਿਆਂ ਦਾ 1 ਫੀਸਦ ਤੋਂ ਘੱਟ ਬਣਦੇ ਹਨ,
ਜੋ ਇਸ ਸਮੇਂ 0.99 ਫੀਸਦ ਹਨ;
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,22,327 ਹੋਈ
ਰਿਕਵਰੀ ਦਰ ਵਧ ਕੇ 97.67 ਫੀਸਦ ਹੋਈ;
ਬੀਤੇ 24 ਘੰਟਿਆਂ ਦੌਰਾਨ 34,169 ਵਿਅਕਤੀ ਸਿਹਤਯਾਬ ਹੋਏ;
ਹੁਣ ਤੱਕ 3,17,54,281 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 1.92 ਫੀਸਦ ਹੈ ‘ਤੇ ਪਿਛਲੇ 61 ਦਿਨਾਂ ਤੋਂ 3 ਫੀਸਦ
ਤੋੰ ਘੱਟ ਰਹਿ ਰਹੀ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.10 ਫੀਸਦ ਹੋਈ; ਪਿਛਲੇ 30 ਦਿਨਾਂ ਤੋਂ ਲਗਾਤਾਰ 3 ਫੀਸਦ ਤੋਂ ਘੱਟ
ਹੁਣ ਤੱਕ ਕੁੱਲ 51.11 ਕਰੋੜ ਟੈਸਟ ਕਰਵਾਏ ਗਏ
****
ਐੱਮ ਵੀ
(Release ID: 1748815)
ਵਿਜ਼ੀਟਰ ਕਾਊਂਟਰ : 251
Read this release in:
English
,
Urdu
,
Marathi
,
हिन्दी
,
Manipuri
,
Bengali
,
Gujarati
,
Tamil
,
Telugu
,
Kannada
,
Malayalam